ਬਰੱਸਲਜ਼ ਵਿਖੇ ਇਸ ਐਤਵਾਰ ਨੂੰ ਨਹੀ ਸਜਾਏ ਜਾਣਗੇ ਹਫਤਾਵਰੀ ਦੀਵਾਨ

17 ਫਰਬਰੀ ‘ਤੋਂ ਦੁਬਾਰਾ ਕੀਤੇ ਜਾਣਗੇ ਸੁਰੂ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬਰੱਸਲਜ਼ ਦੀਆਂ ਨਾਨਕ ਲੇਵਾ ਸਿੱਖ ਸੰਗਤਾਂ ਵੱਲੋਂ ਹਰ ਹਫਤੇ ਐਤਵਾਰ ਨੂੰ ਹਫਤਾਵਰੀ ਦੀਵਾਨ ਸਜਾਏ ਜਾਂਦੇ ਹਨ ਤਾਂਕਿ ਯੂਰਪ ਦੇ ਐਨ ਵਿਚਕਾਰ ਵਸੀ ਬੈਲਜ਼ੀਅਮ ਦੀ ਰਾਜਧਾਨੀ ਵਿਚਲੀਆਂ ਸਿੱਖ ਸੰਗਤਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰ ਸਕਣ। ਬਰੱਸਲਜ਼ ਵਿਚਲਾ […]

ਹਿਮਾਚਲ ‘ਚ ਪੰਜਾਬੀ ਨੂੰ ਦੂਜੀ ਭਾਸ਼ਾ ਵਜੋਂ ਅਣਗੌਲੇ ਕਰਨ ਦੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਸਖ਼ਤ ਨਿਖੇਧੀ ਪੰਜਾਬੀ ਦੀ ਥਾਂ ਸੰਸਕ੍ਰਿਤ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣਾ ਪੰਜਾਬੀ ਭਾਸ਼ਾ ਦਾ ਤ੍ਰਿਸਕਾਰ : ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ 10 ਫਰਵਰੀ : ਪੰਜਾਬੀ ਕਲਚਰਲ ਕੌਂਸਲ ਨੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਬਹੁਗਿਣਤੀ ਲੋਕਾਂ ਦੀ ਬੋਲੀ ਪੰਜਾਬੀ ਭਾਸ਼ਾ ਦੀ ਥਾਂ ਸੰਸਕ੍ਰਿਤ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਕਦਮ ਪੰਜਾਬ ਦਾ ਹਿੱਸਾ ਰਹੇ ਹਿਮਾਚਲ ਪ੍ਰਦੇਸ਼ ਵਿੱਚ ਵਸਦੇ ਪੰਜਾਬੀਆਂ ਨਾਲ ਬਹੁਤ ਵੱਡਾ ਧੱਕਾ ਅਤੇ ਧੋਖਾ ਹੈ। ਇੱਥੋਂ ਜਾਰੀ […]

ਕਲਗੀਧਰ ਸਪੋਰਟਸ ਕਲੱਬ ਭੁਲਾਣਾ ਦੀ ਹੋਈ ਮੀਟਿੰਗ, ਖੇਡ ਮੇਲੇ ਦਾ ਲੇਖਾ ਜੋਖਾ ਕੀਤਾ ਸਾਂਝਾ

ਕਪੂਰਥਲਾ, ਇੰਦਰਜੀਤ ਸਿੰਘ ਚਾਹਲ ਕਲਗੀਧਰ ਸਪੋਰਟਸ ਕਲੱਬ ਭੁਲਾਣਾ ਦੀ ਮੀਟਿੰਗ ਪ੍ਰਧਾਨ ਜੈਲਾ ਭੁਲਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਕਲੱਬ ਵਲੋ ਪਿੰਡ ਭੁਲਾਣਾ ਵਿਚ ਬੀਤੇ ਕਰਵਾਏ ਗਏ ਕਬੱਡੀ ਖੇਡ ਮੇਲੇ ਦਾ ਲੇਖਾ ਜੋਖਾ ਸਮੂਹ ਮੈਂਬਰਾਂ ਦੀ ਸਨਮੁੱਖ ਰੱਖਿਆ। ਮੀਟਿੰਗ ਦੌਰਾਨ ਅਗਲੇ ਸਾਲ ਕਰਵਾਏ ਜਾਣ ਵਾਲੇ ਕਬੱਡੀ ਕੱਪ ਦੀਆਂ ਤਰੀਕਾਂ ਨੂੰ ਲੈ ਕੇ ਵੀ ਵਿਚਾਰ ਵਟਾਂਦਰਾ […]