ਪੈਟ੍ਰੋਲ ਦੀ ਕੀਮਤ ’ਚ ਪੰਜ ਰੁਪਏ ਪ੍ਰਤੀ ਲੀਟਰ ਦੀ ਕਟੌਤੀ ਇਤਿਹਾਸਕ ਫੈਸਲਾ – ਰਾਣੀ ਸੋਢੀ

ਗਰੀਬ ਤੇ ਮੱਧ ਵਰਗ ਨੂੰ ਮਿਲੇਗੀ ਵੱਡੀ ਰਾਹਤ ਫਗਵਾੜਾ 19 ਫਰਵਰੀ (ਅਸ਼ੋਕ ਸ਼ਰਮਾ) ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਅੱਜ ਵਿਧਾਨਸਭਾ ਵਿਚ ਪੇਸ਼ ਕੀਤੇ ਬਜਟ ’ਚ ਪੈਟ੍ਰੋਲ ਦੀ ਕੀਮਤ 5 ਰੁਪਏ ਪ੍ਰਤੀ ਲੀਟਰ ਅਤੇ ਡੀਜਲ ਦੀ ਕੀਮਤ ਵਿਚ ਇਕ ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੇ ਜਾਣ ਲਈ ਜਿਲਾ ਕਪੂਰਥਲਾ ਕਾਂਗਰਸ ਪ੍ਰਧਾਨ ਬਲਵੀਰ ਰਾਣੀ ਸੋਢੀ […]

ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਚੱਲਣਾ ਸਮੇਂ ਦੀ ਲੋੜ-ਬੋਇਲ

ਫਗਵਾੜਾ 19 ਫਰਵਰੀ {ਅਸ਼ੋਕ ਸ਼ਰਮਾ} ਸ੍ਰੀ ਗੁਰੂ ਰਵਿਦਾਸ ਜੀ ਦੀਆ ਸਿੱਖਿਆਵਾਂ ਤੇ ਚੱਲਣਾ ਸਮੇਂ ਦੀ ਮੁੱਖ ਲੋੜ ਹੈ ।ਇਨ੍ਹਾ ਵਿਚਾਰਾ ਦਾ ਪ੍ਰਗਟਾਵਾ ਉਘੇ ਸਮਾਜ ਸੇਵਕ ਜਸਵਿੰਦਰ ਸਿੰਘ ਬੋਇਲ ਨੇ ਗੁਰੂ ਜੀ ਦੇ 642 ਵੇਂ ਪ੍ਰਗਟ ਦਿਵਸ ਮੌਕੇ ਜਿਥੇ ਉਨ੍ਹਾ ਗੁਰਪੁਰਬ ਦੀਆ ਸੰਗਤਾਂ ਨੂੰ ਮੁਬਾਰਕਾ ਦਿੱਤੀਆ ਉਥੇ ਉਨ੍ਹਾ ਇੱਕ ਸਮਾਗਮ ਵਿੱਚ ਇੱਕਠ ਨੂੰ ਸੰਬੋਧਨ ਕਰਦਿਆ ਕਿਹਾ […]

ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਦਾ ਬਸਪਾ ਨੇ ਕੀਤਾ ਭਰਵਾਂ ਸਵਾਗਤ

ਸੰਗਤਾਂ ਨੂੰ ਵੰਡਿਆ ਫੱਲਾਂ ਦਾ ਪ੍ਰਸਾਦ ਫਗਵਾੜਾ 19 ਫਰਵਰੀ (ਅਸ਼ੋਕ ਸ਼ਰਮਾ) ਸ੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਜੀ.ਟੀ. ਰੋਡ ਫਗਵਾੜਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 642ਵੇਂ ਪ੍ਰਕਾਸ਼ ਦਿਵਸ ਮੌਕੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਦਾ ਬਹੁਜਨ ਸਮਾਜ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਵਲੋਂ ਗੋਲ ਚੌਕ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ […]