ਰਣਧੀਰ ਵਰਮੇ ਨੇ ਜੱਜ ਨਹੀ ਇੱਕ ਕੱਟੜ ਹਿੰਦੂ ਬਣ ਸੁਣਾਇਆ ਨਾਦਰਸ਼ਾਹੀ ਫੁਰਮਾਂਨ: ਚੈਨਪ੍ਰੀਤ ਸਿੰਘ ਬੂਟਾ

ਮਾਮਲਾ ਤਿੰਨ ਸਿੱਖ ਨੌਜਵਾਨਾਂ ਨੂੰ ਸੁਣਾਈ ਉਮਰਕੈਦ ਦਾ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਪਿਛਲੇ ਦਿਨੀ ਪੰਜਾਬ ਦੇ ਜਿਲ੍ਹਾ ਨਵਾਂ ਸ਼ਹਿਰ ਦੀ ਇੱਕ ਅਦਾਲਤ ਦੇ ਜੱਜ ਰਣਧੀਰ ਵਰਮਾਂ ਵੱਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਖਾਲਿਸਤਾਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਪੜਨਯੋਗ ਸਮੱਗਰੀ ਰੱਖਣ ਦੇ ਹਾਸੋਹੀਣੇ ਜੁਰਮ ਅਧੀਨ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਜਿਸ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਕਾਲੀ ਦਲ ਬਾਦਲ ਦੇ ਚੁੰਗਲ ਤੋਂ ਬਾਹਰ ਕੱਢਣਾਂ ਸਮੇਂ ਦੀ ਮੁੱਖ ਲੋੜ

ਅੰਗਰੇਜ ਸਿੰਘ ਹੁੰਦਲ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਗੁਰਧਾਮਾਂ ਵਿਚ ਰੱਖੀ ਜਾਣ ਵਾਲੀ ਮਰਯਾਦਾ ਨੂੂੰ ਪੂਰੀ ਤਰ੍ਹਾਂ ਬਰਕਰਾਰ ਰੱਖਣ ਲਈ ਅਨੇਕਾਂ ਹੀ ਸਿੱਖਾਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਅੰਗਰੇਜਾਂ ਅਤੇ ਮਹੰਤਾਂ ਪਾਸੋ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਅਧੀਨ ਲੈਣ ਲਈ ਸ਼੍ਰੋਮਣੀ ਕਮੇਟੀ ਬਣਾਉਣ ‘ਤੇ ਜਦੋਂ ਜਹਿਦ ਕੀਤਾ ਪਰ ਹੁਣ ਇਸ ਸਮੇਂ ਸਿੱਖ ਕੌਮ ਨੂੰ ਵੱਡੇ ਪੱਧਰ ਤੇ […]