ਬੈਲਜ਼ੀਅਮ ਵਿੱਚ ਮਨਾਇਆ ਗਿਆ ਭਗਤ ਰਵੀਦਾਸ ਜੀ ਦਾ ਆਗਮਨ ਪੁਰਬ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਭਗਤ ਰਵੀਦਾਸ ਜੀ ਦਾ 642ਵਾਂ ਪ੍ਰਕਾਸ਼ ਪੁਰਬ ਗੁਰਦਵਾਰਾ ਸਿੰਘ ਸਭਾ ਕਨੋਕੇ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਿੱਖ ਸੰਗਤ ਦੇ ਸਹਿਯੋਗ ਸਦਕਾ ਕੱਲ ਬੁੱਧਵਾਰ ਨੂੰ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂਘਰ ਦੇ ਗ੍ਰੰਥੀ ਭਾਈ ਬਹਾਦਰ ਸਿੰਘ ਅਤੇ ਓਸਟੰਡੇ ਗੁਰੂਘਰ ਦੇ ਗ੍ਰੰਥੀ ਭਾਈ ਗੁਰਮੀਤ ਸਿੰਘ ਹੋਰਾਂ […]

ਪੁਲਵਾਮਾ ਦੇ ਸ਼ਹੀਦਾਂ ਨੂੰ ਨਿਰਮਲ ਕੁਟੀਆ ‘ਚ ਸ਼ਰਧਾਂਜਲੀਆਂ

ਸੁਲਤਾਨਪੁਰ ਲੋਧੀ,੨੧ ਫਰਵਰੀ(ਸੁਰਜੀਤ ਸਿੰਘ, ਪ੍ਰੋਮਿਲ ਕੁਮਾਰ) ਪੁਲਵਾਮਾ ਵਿੱਚ ਸ਼ਹੀਦ ਹੋਏ ਸੀਆਰਪੀਐਫ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿੱਚ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਮੌਕੇ ਹੋਏ ਸਮਾਗਮ ਵਿੱਚ ਸ਼ਹੀਦ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜਵਾਨਾਂ ਵੱਲੋਂ ਸਰਹੱਦਾਂ ‘ਤੇ […]

ਬੀਬੀ ਮਨਜੀਤ ਕੌਰ ਜੀ ਦੀ ਆਤਮਿਕ ਸਾਂਤੀ ਲਈ ਬੈਲਜ਼ੀਅਮ ਵਿੱਚ ਅਰਦਾਸ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਵੀਹਵੀਂ ਸਦੀ ਦੇ ਮਹਾਂਨ ਸਿੱਖ, ਬਾਬਾ-ਏ-ਕੌਂਮ, ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ 29 ਸਤੰਬਰ 1981 ਨੂੰ ਏਅਰ ਇੰਡੀਆਂ ਦਾ ਜਹਾਜ ਅਗਵਾ ਕਰਨ ਵਾਲੀ ਟੀਮ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੀ ਦੇ ਸੁਪਤਨੀ ਬੀਬੀ ਮਨਜੀਤ ਕੌਰ ਲੰਬੀ ਬਿਮਾਰੀ ਬਾਅਦ ਪਿਛਲੇ ਮਹੀਨੇ ਜਰਮਨੀ ਵਿੱਚ […]

ਮੁੜ ਵਿਵਾਦਾਂ ‘ਚ

-ਜਸਵੰਤ ਸਿੰਘ ‘ਅਜੀਤ’ ਧਾਰਾ 370 ਬਨਾਮ ਕਸ਼ਮੀਰ ਦਾ ਵਿਸ਼ੇਸ਼ ਦਰਜਾ ਬੀਤੇ ਦਿਨੀਂ ਕਸ਼ਮੀਰ ਘਾਟੀ ਵਿੱਚ ਬੀਐਸਐਫ ਦੇ ਇੱਕ ਕਾਫਲੇ ਪੁਰ ਹੋਏ ਅੱਤਵਾਦੀ ਹਮਲੇ, ਜਿਸ ਵਿੱਚ (ਖਬਰਾਂ ਅਨੁਸਾਰ)ਬੀਐਸਐਫ ਦੇ 40 ਤੋਂ ਵੱਧ ਜਵਾਨ ਮਾਰੇ ਗਏ, ਤੋਂ ਬਾਅਦ ਇੱਕ ਵਾਰ ਫਿਰ ਕਸ਼ਮੀਰ ਰਿਆਸਤ ਨੂੰ ਵਿਸ਼ੇਸ਼ ਦਰਜਾ ਦੇਣ ਲਈ ਸੰਵਿਧਾਨ ਵਿੱਚ ਸ਼ਾਮਲ ਕੀਤੀ ਗਈ ਧਾਰਾ 370 ਨੂੰ ਖਤਮ […]

ਜੀ.ਡੀ. ਆਰ ਸਕੂਲ ਵਿੱਚ ਮਨਾਇਆ ਗਿਆ ਵਿਦਾਇਗੀ ਸਮਾਰੋਹ।

ਫਗਵਾੜਾ (ਅਸ਼ੋਕ ਸ਼ਰਮਾ) ਜੀ ਡੀ ਆਰ ਕਾਨਵੈਂਟ ਸੀ ਸੈ ਸਕੂਲ ਰਾਵਲਪਿੰਡੀ ਵਿਚ ਸਕੂਲ ਦੇ ਪ੍ਰਿੰਸੀਪਲ ਮੈਡਮ ਮਾਧਵੀ ਜੀ ਦੀ ਦੇਖ ਰੇਖ ਹੇਠ ਜਮਾਤ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਆਯੋਜਿਤ ਕੀਤੀ ਗਈ । ਵਿਦਾਇਗੀ ਸਮਾਰੋਹ ਦੀਆਂ ਤਿਆਰੀਆਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਪੂਰੇ ਸਟਾਫ ਨੇ ਮਿਲ- ਜੁਲ ਕੇ ਕੀਤੀਆਂ । ਇਸ ਅਵਸਰ ਤੇ ਸਕੂਲ ਦੇ […]