ਬਰੱਸਲਜ਼ ਵਿੱਚ ਭਗਤ ਰਵੀਦਾਸ ਜੀ ਦਾ ਆਗਮਨ ਪੁਰਬ 17 ਮਾਰਚ ਨੂੰ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਭਗਤ ਰਵੀਦਾਸ ਜੀ ਦਾ 642ਵਾਂ ਪ੍ਰਕਾਸ਼ ਪੁਰਬ ਬਰੱਸਲਜ਼ ਦੀ ਸਾਧ ਸੰਗਤ ਵੱਲੋਂ 17 ਮਾਰਚ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਹਫਤਾਵਰੀ ਦੀਵਾਂਨਾ ਸਮੇਂ ਸੁਖਮਨੀ ਸਾਹਿਬ ਦੇ ਪਾਠ ਅਤੇ ਗ੍ਰੰਥੀ ਭਾਈ ਭਾਈ ਕੇਵਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕਥਾ ਵਿਚਾਰਾਂ ਰਾਂਹੀ ਭਗਤ ਰਵੀਦਾਸ ਜੀ ਦੇ ਜੀਵਨ ਅਤੇ ਸਿਖਿਆਵਾਂ […]

ਲੋਕ ਇਨਸਾਫ ਪਾਰਟੀ ਨਾਰਵੇ ਦੇ ਪ੍ਰਧਾਨ ਰੁਪਿੰਦਰ ਸਿੰਘ ਢਿੱਲੋ ਵੱਲੋ ਪਾਰਟੀ ਮੁੱਖੀ ਸ੍ਰ ਬਲਵਿੰਦਰ ਸਿੰਘ ਬੈਸ ਅਤੇ ਸ੍ਰ ਸਿਮਰਜੀਤ ਸਿੰਘ ਬੈਸ ਹੋਣਾ ਨਾਲ ਮੁਲਾਕਾਤ ਕੀਤੀ।

ਅਸਲੋ(ਯੋਰਪ ਸਮਾਚਾਰ ਪੱਤਰ ਪ੍ਰੇਰਕ) ਲੋਕ ਇਨਸਾਫ ਨਾਰਵੇ ਦੇ ਪ੍ਰਧਾਨ ਸ੍ਰ ਰੁਪਿੰਦਰ ਸਿੰਘ ਢਿੱਲੋ ਜੋ ਪਿੱਛਲੇ ਦਿਨੀ ਪੰਜਾਬ ਫੇਰੀ ਤੇ ਸਨ ਨੇ ਲੋਕ ਇਨਸਾਫ ਪਾਰਟੀ ਦੇ ਮੁੱਖੀ ਸ੍ਰ ਬਲਵਿੰਦਰ ਸਿੰਘ ਬੈਸ ਅਤੇ ਸ੍ਰ ਸਿਮਰਜੀਤ ਸਿੰਘ ਬੈਸ ਤੇ ਜਨਰਲ ਸੱਕਤਰ ਸ੍ਰ ਜਸਵਿੰਦਰ ਸਿੰਘ ਖਾਲਸਾ ਜੀ ਹੋਣਾ ਨਾਲ ਲੁਧਿਆਣੇ ਵਿਖੇ ਮੁਲਾਕਾਤ ਕੀਤੀ ਅਤੇ ਨਾਰਵੇ ਚ ਪੰਜਾਬੀਆ ਦਾ ਪਾਰਟੀ […]