ਸਿ¤ਖ ਕੌਮ ਦੀਆਂ ਸੁਪਰੀਮ ਧਾਰਮਿਕ ਤੇ ਅਧਿਆਤਮਕ ਸੰਸਥਾਵਾਂ ਦਾ ਰਾਜਸੀਕਰਨ ਹੋਣ ਤੋਂ ਰੋਕਿਆ ਜਾਵੇ : ਗਲੋਬਲ ਸਿ¤ਖ ਕੌਂਸਲ

ਚੰਡੀਗੜ੍ਹ 8 ਅਪਰੈਲ : ਗਲੋਬਲ ਸਿ¤ਖ ਕੌਂਸਲ ਦੀ ਜਕਾਰਤਾ, ਇੰਡੋਨੇਸ਼ੀਆ ਵਿਖੇ ਹੋਈ ਪੰਜਵੀਂ ਸਲਾਨਾ ਕਾਨਫਰੰਸ ਵਿ¤ਚ 27 ਵ¤ਖ-ਵ¤ਖ ਮੁਲਕਾਂ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਤਿੰਨ ਮਤੇ ਪਾਸ ਕਰਦਿਆਂ ਕਿਹਾ ਕਿ ਸਿ¤ਖ ਕੌਮ ਦੀਆਂ ਸੁਪਰੀਮ ਧਾਰਮਿਕ ਅਤੇ ਅਧਿਆਤਮਕ ਸੰਸਥਾਵਾਂ ਦਾ ਰਾਜਸੀਕਰਨ ਨਹੀਂ ਹੋਣਾ ਚਾਹੀਦਾ ਅਤੇ ਸਮੂਹ ਧਾਰਮਿਕ ਮਾਮਲੇ ਰਾਜ ਦੀ ਰਾਜਨੀਤੀ ਤੋਂ ਨਿਰਲੇਪ ਕੌਮ ਦੇ ਸੇਵਾਦਾਰਾਂ […]