ਕਾਂਗਰਸ ਲਈ ਚੋਣ ਪ੍ਰਚਾਰ ਵਿੱਚ ਦਿਨ-ਰਾਤ ਇੱਕ ਕਰ ਰਹੇ ਹਨ ਰਾਣਾ ਅਤੇ ਵਿਰਦੀ: ਤੀਰਥ ਰਾਮ

ਖਲੀਫਾ ਦੀ ਪ੍ਰਵਾਸੀਆਂ ਪ੍ਰਤੀ ਵਚਨਵੱਧਤਾ ਸਲਾਘਾਯੋਗ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਭਾਰਤ ਵਿੱਚ ਹੋ ਰਹੀਆਂ ਲੋਕ ਸਭਾ ਚੋਣਾ ਵਿੱਚ ਕਾਂਗਰਸ ਲਈ ਪ੍ਰਚਾਰ ਕਰਨ ਹਿੱਤ ਯੂਰਪ ਦੇ ਪੁਰਾਣੇ ਕਾਂਗਰਸੀ ਆਗੂ ਸੁਰਿੰਦਰ ਸਿੰਘ ਰਾਣਾ ਹੌਲੈਂਡ ਅਤੇ ਸੱਜਣ ਸਿੰਘ ਵਿਰਦੀ ਬੈਲਜ਼ੀਅਮ ਇਹਨੀ ਦਿਨੀ ਭਾਰਤ ਦੌਰੇ ‘ਤੇ ਹਨ। ਉਪਰੋਕਤ ਦੋਵੇਂ ਆਗੂ ਭਾਰਤ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ […]

ਬੀਬੀ ਖਾਲੜਾ, ਮਾਂਨ ਅਤੇ ਗਿਆਸਪੁਰਾ ਨੂੰ ਵੱਡੀ ਗਿਣਤੀ ਵੋਟਾਂ ਨਾਲ ਜਿਤਾਇਆ ਜਾਵੇ: ਰੇਸ਼ਮ ਸਿੰਘ ਜਰਮਨੀ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਮਨੁੱਖੀ ਅਧਿਕਾਰਾਂ ਦੀ ਰਾਖੀ ਕਰਦੇ ਹੋਏ ਖੁਦ ਸ਼ਹੀਦ ਹੋ ਗਏ ਸਰਦਾਰ ਜਸਵੰਤ ਸਿੰਘ ਖਾਲੜਾ ਜੀ ਦੀ ਧਰਮ ਪਤਨੀ ਬੀਬੀ ਪ੍ਰਮਜੀਤ ਕੌਰ ਖਾਲੜਾ ਹਲਕਾ ਖੰਡੂਰ ਸਾਹਿਬ ‘ਤੋਂ ਲੋਕ ਸਭਾ ਦੀ ਚੋਣ ਲੜ ਰਹੇ ਹਨ ਤੇ ਸੰਗਰੂਰ ਹਲਕੇ ‘ਤੋਂ ਸਰਦਾਰ ਸਿਮਰਨਜੀਤ ਸਿੰਘ ਮਾਂਨ ਜਿਹੜੇ ਪਿਛਲੇ ਲੰਬੇ ਅਰਸੇ ‘ਤੋਂ ਅਜ਼ਾਦ ਸਿੱਖ […]

ਨਗਰ ਕੀਰਤਨ

-ਜਸਵੰਤ ਸਿੰਘ ‘ਅਜੀਤ’ ਦਿੱਲੀ ਤੋਂ ਨਨਕਾਣਾ ਸਾਹਿਬ ਤਕ : ਕਿਤਨਾ-ਕੁ ਸਾਰਥਕ ਕੁਝ ਹੀ ਦਿਨ ਹੋਏ ਨੇ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਐਲਾਨ ਕੀਤਾ ਕਿ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਇਸੇ ਵਰ੍ਹੇ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550-ਵੇਂ ਸਾਲਾਨਾ ਪ੍ਰਕਾਸ਼ ਦਿਵਸ ਦੇ ਮੌਕੇ ’ਤੇ ਦਿੱਲੀ ਤੋਂ ਨਨਕਾਣਾ […]