ਖ਼ਾਲਸਾ ਕਾਲਜ ਡੁਮੇਲੀ ਵਿਖੇ ‘ਜਲ੍ਹਿਆਂ ਵਾਲੇ ਬਾਗ ਦੇ ਸਾਕੇ ਦਾ ਸਿੱਖ ਰਾਜਨੀਤੀ ਉੱਤੇ ਪ੍ਰਭਾਵ’ ਵਿਸ਼ੇ ਤੇ ਇਕ ਰੋਜ਼ਾ ਅੰਤਰ-ਰਾਸ਼ਟਰੀ ਪੱਧਰ ਦੀ ਕਾਨਫ਼ਰੰਸ ਕਰਵਾਈ ਗਈ

ਫਗਵਾੜਾ():- ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੀ ਯੋਗ ਅਗਵਾਈ ਅਤੇ ਪ੍ਰੋ ਹਰਪ੍ਰੀਤ ਸਿੰਘ ਤੇ ਪ੍ਰੋ. ਰਮਨਪ੍ਰੀਤ ਸਿੰਘ ਦੀ ਕੋ-ਆਰਡੀਨੇਸ਼ਨ ਅਧੀਨ ‘ਜਲ੍ਹਿਆਂ […]