ਦਿੱਲੀ ਗੁਰਦੁਆਾਰਾ ਕਮੇਟੀ ਪੁਰ ਭਾਜਪਾ ਦਾ ਪ੍ਰਛਾਵਾਂ

ਜਸਵੰਤ ਸਿੰਘ ‘ਅਜੀਤ’ ਮੰਨਿਆ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਅਤੇ ਅੰਤ੍ਰਿੰਗ ਬੋਰਡ ਦੇ ਮੈਂਬਰਾਂ ਦੀ ਚੋਣ ਸਮੇਂ ਪਾਰਟੀ ਵਲੋਂ ਪ੍ਰਧਾਨਗੀ ਪਦ ਲਈ ਮਨਜਿੰਦਰ ਸਿੰਘ ਸਿਰਸਾ ਸਹਿਤ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਨਾਵਾਂ ਦਾ ਫੈਸਲਾ ਕਰਦਿਆਂ, ਇਸ ਸੋਚ ਨੂੰ ਮੁੱਖ […]