ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ ਵਿਖੇ ਖਾਲਸਾ ਸਾਜਨਾ ਦਿਵਸ ਦੇ ਤਹਿਤ ਨਗਰ ਕੀਰਤਨ ਗੁਰੂ ਗਰੰਥ ਸਾਹਿਬ ਜੀ ਦੀ ਦੀ ਸ਼ਤਰਸ਼ਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਜੋ ਵੱਖ ਵੱਖ ਬਜਾਰਾਂ ਤੋਂ ਹੁੰਦਾ ਹੋਇਆ ਸ਼ਹਿਰ ਦੇ ਸੈਂਟਰ ਵਿਖੇ ਰੁਕਿਆ ਜਿਥੇ ਵੱਖ ਵੱਖ ਗੁਰੂ ਘਰਾ ਵਲੋ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ ਇਸੇ ਦੁਰਾਨ ਗੁਰਦੁਆਰਾ ਮਾਤਾ ਸਾਹਿਬ ਕੌਰ ਵਲੋ ਚਲਾਏ ਜਾ ਰਹੇ ਕੀਰਤਨ ਅਤੇ ਮਾ ਬੋਲੀ ਪੰਜਾਬੀ ਸਕੂਲ ਦੇ ਬੱਚਿਆ ਵਲੋ ਕੀਰਤਨ ਕੀਤਾ ਗਿਆ ਅਤੇ ਮੀਰੀ ਪੀਰੀ ਗੱਤਕਾ ਅਖਾੜਾ ਵਲੋ ਗੱਤਕੇ ਦੇ ਜੋਹਰ ਦਿਖਾਏ ਅੰਤ ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਹੋਈ ।

ਡੀ.ਬੀ.ਜੀ ਦੇ ਬ੍ਰਾਂਡ ਐਮਬੈਸਡਰ ਜਨਾਬ ਡਾ.ਕਲਾਮ ਅਲੀ ਖਾਂ ਨੇ ਡਾ. ਰਾਕੇਸ਼ ਵਰਮੀ ਨੂੰ ਕੀਤਾ ਸਨਮਾਨਿਤ

ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਸੰਸਥਾਪਕ ਅਤੇ ਪ੍ਰਧਾਨ ਡਾ.ਰਾਕੇਸ਼ ਵਰਮੀ ਦੀ ਸਰਪ੍ਰਸਤੀ ਹੇਠ ਕਾਰਜਕਾਰਨੀ ਕਮੇਟੀ ਦੀ 234ਵੀਂ ਮਾਸਿਕ ਮਿਲਣੀ ਸਿਟੀ ਸੈਂਟਰ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ ਜਿਸ ਵਿਚ ਸਮੇ ਦੇ ਪਾਬੰਧ ਰਹਿਣ ਵਾਲੇ ਲੱਕੀ ਮੈਂਬਰ ਨੂੰ ਡਾ.ਜਨਾਬ ਕਲਾਮ ਅਲੀ ਖਾਂ, ਡੀ.ਬੀ.ਜੀ. ਦੇ ਬ੍ਰਾਂਡ ਐਮਬੈਸਡਰ ਨੇ ਡਾ.ਰਾਕੇਸ਼ ਵਰਮੀ ਨੂੰ ਸਨਮਾਨਿਤ ਕੀਤਾ ਇਸ ਵਿਸ਼ੇਸ ਸਭਾ ਵਿੱਚ ਤਰਜੀਤ ਸਿੰਘ […]

ਬਾਬਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਚੇਤਨਾ ਮਾਰਚ ਕ¤ਢਿਆ

ਬਾਬਾ ਸਾਹਿਬ ਦੇ ਮਿਸ਼ਨ ਨੂੰ ਜਨ-ਜਨ ਤਕ ਪਹੁੰਚਾਉਣਾ ਮਕਸਦ-ਚਿਰੰਜੀ ਲਾਲ ਫਗਵਾੜਾ 20 ਅਪ੍ਰੈਲ (ਅਸ਼ੋਕ ਸ਼ਰਮਾ-ਪਰਵਿੰਦਰਜੀਤ ਸਿੰਘ) ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ 128ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਚੇਤਨਾ ਮਾਰਚ ਡਾ. ਬੀ.ਆਰ. ਅੰਬੇਡਕਰ ਵੈਲਫੇਅਰ ਸੁਸਾਇਟੀ ਚਾਚੋਕੀ ਵਲੋਂ ਪ੍ਰਧਾਨ ਚਿਰੰਜੀ ਲਾਲ ਕਾਲਾ ਦੀ ਅਗਵਾਈ ਹੇਠ ਕ¤ਢਿਆ ਗਿਆ। ਚਾਚੋਕੀ ਕਲੋਨੀ ਤੋਂ ਸ਼ੁਰੂ […]

ਕਾਂਗਰਸ ਨੇ ਕਿਸਾਨਾਂ ਦਾ ਕਰਜ਼ ਮੁਆਫ ਕਰਨ ਦੇ ਨਾਲ ਨਾਲ ਮਜ਼ਦੂਰ ਵਰਗ ਨੂੰ ਵੀ ਵੱਡੀ ਰਾਹਤ ਦਿੱਤੀ-ਡਿੰਪਾ

ਕਪੂਰਥਲਾ-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਬਾਬਾ ਦੀਪ ਸਿੰਘ ਨਗਰ (ਢੁੱਡੀਆਂਵਾਲ) ਵਿਖੇ ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਸੋਢੀ ਬੀਬੜੀ ਦੀ ਅਗਵਾਈ ਹੇਠ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੱਡੀ ਰਾਹਤ […]