ਡਾ. ਚੱਬੇਵਾਲ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਸੰਸਦ ‘ਚ ਭੇਜਾਂਗੇ – ਹਰਬੰਸ ਲਾਲ ਖਲਵਾੜਾ

ਜਿਲਾ ਪ੍ਰਧਾਨ ਬਲਵੀਰ ਰਾਣੀ ਸੋਢੀ ਨੂੰ ਦਿੱਤਾ ਭਰੋਸਾ ਫਗਵਾੜਾ 3 ਮਈ (ਅਸ਼ੋਕ ਸ਼ਰਮਾ-ਪਰਵਿੰਦਰ ਜੀਤ ਸਿੰਘ) ਜਿਲਾ ਕਪੂਰਥਲਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਖਲਵਾੜਾ ਦੇ ਸਾਬਕਾ ਸਰਪੰਚ ਹਰਬੰਸ ਲਾਲ ਨੇ ਅੱਜ ਜਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਬਲਵੀਰ ਰਾਣੀ ਸੋਢੀ ਨਾਲ ਮੁਲਾਕਾਤ ਕਰਕੇ ਭਰੋਸਾ ਦਿੱਤਾ ਕਿ ਹਲਕਾ ਲੋਕਸਭਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ […]

ਜੀਡੀ ਆਰ ਕਾਨਵੈਂਟ ਸੀ ਸੈ ਸਕੂਲ ਰਾਵਲਪਿੰਡੀ ਵਿੱਚ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੇ ਮੈਰਿਟ ਲਿਸਟ ਵਿਚ ਆਪਣਾ ਸਥਾਨ ਬਣਾਇਆ

ਫਗਵਾੜਾ 3 ਮਈ(ਅਸ਼ੋਕ ਸ਼ਰਮਾ-ਪਰਵਿੰਦਰਜੀਤ ਸਿੰਘ) ਜੀ ਡੀ ਆਰ ਕਾਨਵੈਂਟ ਸੀ ਸੈ ਸਕੂਲ ਰਾਵਲਪਿੰਡੀ ਵਿੱਚ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਜੋ ਕਿ ਸੀ. ਬੀ. ਐੱਸ. ਈ. ਦੁਆਰਾ ਅੱਜ ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਹਰ ਵਿਸ਼ੇ ਵਿੱਚੋਂ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ। ਸਾਇੰਸ ਗਰੁੱਪ ਦੇ ਵਿੱਦਿਆਰਥੀ ਸੰਦੀਪ ਕੌਰ ਸਿੰਘ ,ਕਾਮਰਸ ਗਰੁੱਪ ਦੇ […]

ਵਰਲਡ ਸਿੱਖ ਪਾਰਲੀਮੈਂਟ ਨੇ ਸੰਸਾਰ ਪੱਧਰੀ ਸਿੱਖ ਮਸਲਿਆਂ ਲਈ ‘ਇੰਟਰਨੈਸ਼ਨਲ ਰਿਲੀਜੀਅਸ ਫਰੀਡਮ

ਆਫ ਯੂਨਾਈਟਡ ਸਟੇਟਸ’ ਦੇ ਦਫਤਰ ਦਾ ਬੂਹਾ ਖੜਕਾਇਆ ਵਾਸ਼ਿੰਗਟਨ, ਡਿਸਟ੍ਰਿਕਟ ਆਫ ਕੋਲੰਬੀਆ, ਅਮਰੀਕਾ ਸੰਸਾਰ ਭਰ ਵਿਚ ਸਿੱਖ ਭਾਈਚਾਰੇ ਲਈ ਧਾਰਮਿਕ ਆਜ਼ਾਦੀ ਦੇ ਮੁੱਦੇ ’ਤੇ ਚਰਚਾ ਕਰਨ ਲਈ ਵਰਲਡ ਸਿੱਖ ਪਾਰਲੀਮੈਂਟ ਅਮਰੀਕਾ ਦੇ ਨੁਮਾਇੰਦਿਆਂ ਨੇ ਇੰਟਰਨੈਸ਼ਨਲ ਰਿਲੀਜੀਅਸ ਫਰੀਡਮ ਦੇ ਰਾਜਦੂਤ ਸੈਨ ਬਰਾਊਨਬੈਕ ਨਾਲ ਮੁਲਾਕਾਤ ਕੀਤੀ। ਵਰਲਡ ਸਿੱਖ ਪਾਰਲੀਮੈਂਟ ਅਮਰੀਕਾ ਦੇ ਨੁਮਾਇੰਦਿਆਂ ਨੇ ਫਰਾਂਸ, ਬੈਲਜੀਅਮ, ਪਾਕਿਸਤਾਨ, ਅਫਗਾਨਿਸਤਾਨ […]

ਲਾਰਡ ਮਹਾਵੀਰਾ ਜੈਨ ਪਬਲਿਕ ਸਕੂਲ ਦਾ ਬਾਰਵੀਂ ਸੀ.ਬੀ.ਐਸ.ਈ. ਦਾ ਰਿਜਲਟ ਰਿਹਾ ਸੌ ਪ੍ਰਤੀਸ਼ਤ

ਫਗਵਾੜਾ 3 ਮਈ (ਅਸ਼ੋਕ ਸ਼ਰਮਾ-ਪਰਵਿੰਦਰਜੀਤ ਸਿੰਘ) ਲਾਰਡ ਮਹਾਵੀਰ ਜੈਨ ਪਬਲਿਕ ਸਕੂਲ ਫਗਵਾੜਾ ਦਾ ਬਾਰਵੀਂ ਸੀ.ਬੀ.ਐਸ.ਈ. ਬੋਰਡ ਪ੍ਰੀਖਿਆ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਵਿਦਿਆਰਥੀਆਂ ਨੇ ਪਿਛਲੇ ਸਾਲਾਂ ਦੀ ਪਰੰਪਰਾ ਨੂੰ ਜਾਰੀ ਰੱਖਦਿਆਂ ਵੱਖ ਵੱਖ ਵਿਸ਼ਿਆਂ ਵਿਚ ਜਿਕਰਯੋਗ ਅੰਕ ਪ੍ਰਾਪਤ ਕੀਤੇ ਹਨ। ਸਕੂਲ ਪਿ੍ਰੰਸੀਪਲ ਮੁਨੀਸ਼ ਜੈਨ ਨੇ ਦੱਸਿਆ ਕਿ ਕੁਲ 114 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਹਨਾਂ […]