ਕੋਡ ਆਫ਼ ਕੰਡਕਟ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਹੋਵੇਗੀ

ਜਗਰਾਉ (ਹਰਸ ਧਾਲੀਵਾਲ) ਐੱਸ ਐੱਸ ਪੀ / ਐਸ ਡੀ ਐੱਮ ਜਗਰਾਓਂ ਵਰਿੰਦਰ ਸਿੰਘ ਬਰਾੜ,ਪੀ.ਪੀ.ਐਸ,ਐਸ.ਐਸ.ਪੀ,ਲੁਧਿਆਣਾ(ਦਿਹਾਤੀ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਸਭਾ ਚੋਣਾਂ-2019 ਨੂੰ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਮਿਤੀ 08.5.2019 ਨੂੰ ਸ੍ਰੀ ਜਸਵਿੰਦਰ ਸਿੰਘ, ਪੀ.ਪੀ.ਐਸ, ਪੁਲਿਸ ਕਪਤਾਨ(ਸਥਾਨਿਕ), ਲੁਧਿਆਣਾ(ਦਿਹਾਤੀ), ਸ੍ਰੀ ਗੁਰਦੀਪ ਸਿੰਘ ਗੋਸਾਲ ਪੀ.ਪੀ.ਐਸ,ਡੀ.ਐਸ.ਪੀ, ਜਗਰਾਂਉ ਅਤੇ ਸਿਵਲ ਪਸ਼ਾਸ਼ਨ ਐਸ.ਡੀ.ਐਮ, ਜਗਰਾਂਉ, […]

ਮੋਗਾ ਦੇ ਭੁਪਿੰਦਰਾ ਖਾਲਸਾ ਹਾਈ ਸਕੂਲ ਦੇ ਬਾਨੀ ਸਵ ਕੈਪ ਸ੍ਰ ਗੁਰਦਿੱਤ ਸਿੰਘ ਗਿੱਲ ਦੀ 109 ਵੀ ਬਰਸੀ ਮਨਾਈ ਗਈ।

ਮੋਗਾ(ਰੁਪਿੰਦਰ ਢਿੱਲੋ ਮੋਗਾ) ਪਿੱਛਲੇ ਦਿਨੀ ਮੋਗਾ ਦੇ ਭੁਪਿੰਦਰਾ ਖਾਲਸਾ ਹਾਈ ਸਕੂਲ ਦੇ ਮੋਢੀ ਕੈਪਟਨ ਸ੍ਰ ਗੁਰਦਿੱਤ ਸਿੰਘ ਗਿੱਲ( ਵਾਸੀ ਚੂਹੜ ਚੱਕ) ਦੀ 109 ਵੀ ਬਰਸੀ ਸ਼ਰਧਾ ਪੂਰਵਕ ਮਨਾਈ ਗਈ। ਇਸ ਮੋਕੇ ਸਕੂਲੀ ਵਿਦਿਆਰਥੀਆ ਵੱਲੋ ਸ਼ਬਦ ਗਾਇਨ ਅਤੇ ਅਰਦਾਸ ਕਰ ਸ਼ਰਧਾਜਲੀ ਸਮਾਰੋਹ ਦਾ ਆਰੰਭ ਕੀਤਾ ਗਿਆ। ਸਕੂਲ ਦੇ ਪ੍ਰਿਸੀਪਾਲ ਸੁਰਿੰਦਰ ਕੋਰ , ਪਰਿਵਾਰਿਕ ਮੈਬਰ ਜਸਮੇਲ ਸਿੰਘ […]

42000 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਜਗਰਾਉਂ (ਹਰਸ਼ ਧਾਲੀਵਾਲ) ਵਰਿੰਦਰ ਸਿੰਘ ਬਰਾੜ,ਪੀ.ਪੀ.ਐਸ,ਐਸ.ਐਸ.ਪੀ,ਲੁਧਿਆਣਾ(ਦਿਹਾਤੀ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਸਭਾ ਚੋਣਾਂ-2019 ਦੇ ਮੱਦੇ ਨਜਰ ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਵਿਖੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਸ੍ਰੀ ਰੁਪਿੰਦਰ ਕੁਮਾਰ ਭਾਰਦਵਾਜ, ਪੀ.ਪੀ.ਐਸ, ਪੁਲਿਸ ਕਪਤਾਨ(ਜਾਂਚ),ਲੁਧਿ: (ਦਿਹਾਤੀ) ਦੇ ਦਿਸ਼ਾ-ਨਿਰਦੇਸ਼ਾਂ ਤੇ ਸ੍ਰੀ ਲੁਧਿਆਣਾ(ਦਿਹਾਤੀ) ਦੀ ਨਿਗਰਾਨੀ ਹੇਠ ਇੰਸਪੈਕਟਰ ਨਵਦੀਪ ਸਿੰਘ, ਇੰਚਾਰਜ ਐਂਟੀਨਾਰਕੋਟਿਕ […]

ਜੋਗਿੰਦਰ ਸਿੰਘ ਮਾਨ ਨੇ ਪਿੰਡ ਖਾਟੀ ਵਿਖੇ ਕੀਤੀ ਡਾ. ਚ¤ਬੇਵਾਲ ਦੇ ਹ¤ਕ ‘ਚ ਚੋਣ ਮੀਟਿੰਗ

ਫਗਵਾੜਾ 8 ਮਈ (ਅਸ਼ੋਕ ਸ਼ਰਮਾ)ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ਼ ਜੋਗਿੰਦਰ ਸਿੰਘ ਮਾਨ ਨੇ ਹੁਸ਼ਿਆਰਪੁਰ ਲੋਕਸਭਾ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਚ¤ਬੇਵਾਲ ਦੇ ਹ¤ਕ ਵਿਚ ਪਿੰਡ ਖਾਟੀ ਵਿਖੇ ਇਕ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਹਨਾਂ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿਚ ਦੇਸ਼ ਦਾ […]

ਵੋਟਰਾਂ ਨੇ ਦਿ¤ਤਾ ਡਾ. ਚ¤ਬੇਵਾਲ ਨੂੰ ਜਿਤਾਉਣ ਦਾ ਭਰੋਸਾ

ਫਗਵਾੜਾ 8 ਮਈ – ਹਲਕਾ ਲੋਕਸਭਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਚ¤ਬੇਵਾਲ ਦੇ ਹ¤ਕ ਵਿਚ ਪਿੰਡ ਖਾਟੀ ਵਿਖੇ ਭਰਵੀਂ ਚੋਣ ਮੀਟਿੰਗ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਨ ਲਈ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ, ਜਿਲ•ਾ ਕਾਂਗਰਸ ਪ੍ਰਧਾਨ ਬਲਵੀਰ ਰਾਣੀ ਸੋਢੀ ਅਤੇ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਵਿਸ਼ੇਸ਼ ਤੌਰ […]