ਬੈਲਜੀਅਮ ਵਿਚ ਘੱਲ਼ੂਘਾਰਾ ਦਿਵਸ ਅਤੇ ਬਾਬਾ ਪ੍ਰੇਮ ਸਿੰਘ ਦੀ ਬਰਸੀ ਮਨਾਈ ਗਈ

ਬੈਲਜੀਅਮ 11ਜੂਨ (ਅਮਰਜੀਤ ਸਿੰਘ ਭੋਗਲ)ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅਤੇ ਘੱਲੂਘਾਰਾ ਦਿਵਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾ ਵਲੋ ਬੜੀ ਸ਼ਰਧਾ ਨਾਲ ਮਨਾਇਆ ਗਿਆ ਜਿਸ ਵਿਚ ਗੁਰੂ ਗਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰੂਘਰ ਦੇ ਮੁਖ ਗਰੰਥੀ ਭਾਈ ਭਗਵਾਨ ਸਿੰਘ ਅਤੇ ਬੱਚੀ ਕੌਮਲ ਕੌਰ ਨੇ […]