ਬਰੱਸਲਜ਼ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਗਟ ਦਿਹਾੜਾ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬੈਲਜ਼ੀਅਮ ਦੀ ਹੀ ਨਹੀ ਪੂਰੇ ਯੂਰਪ ਦੀ ਰਾਜਧਾਨੀ ਅਤੇ ਯੂਰਪ ਦੇ ਦਿਲ ਵਜੋਂ ਜਾਣੇ ਜਾਂਦੇ ਸ਼ਹਿਰ ਬਰੱਸਲਜ਼ ਵਿਖੇ ਕੱਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਗਟ ਦਿਹਾੜਾ ਸੰਗਤਾਂ ਵੱਲੋਂ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਕੇਵਲ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ […]

ਦਿੱਲੀ ਵਿਖੇ ਭਗਤ ਰਵਿਦਾਸ ਮੰਦਰ ਤੋੜਨ ਦੀ ਬੈਲਜ਼ੀਅਮ ਦੇ ਰਵਿਦਾਸ ਭਾਈਚਾਰੇ ਵੱਲੋਂ ਨਿਖੇਧੀ

ਮੋਦੀ ਸਰਕਾਰ ਹਿਟਲਰ ਦੇ ਰਾਹ ਤੁਰੀ: ਜੀਤ ਰਾਮ ਬੰਂਗਾਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਪਿਛਲੇ ਦਿਨੀ ਦਿੱਲੀ ਸਰਕਾਰ ਵੱਲੋਂ ਭਗਤ ਰਵਿਦਾਸ ਜੀ ਮੰਦਰ ਤੋੜਨ ਦੀ ਦੁਨੀਆਂ ਭਰ ਵਿੱਚ ਵਸਦੇ ਘੱਟਗਿਤਣੀ ਭਾਈਚਾਰੇ ਵੱਲੋਂ ਭਾਰੀ ਵਿਰੋਧਤਾ ਹੋ ਰਹੀ ਹੈ। ਬੈਲਜ਼ੀਅਮ ਰਹਿੰਦੇ ਰਵਿਦਾਸੀਆ ਭਾਈਚਾਰੇ ਵੱਲੋਂ ਦਿੱਲੀ ਸਰਕਾਰ ਦੇ ਇਸ ਕਾਰੇ ਦੀ ਨਿਖੇਧੀ ਕਰਦਿਆਂ ਸ੍ਰੀ ਜੀਤ ਰਾਮ ਬੰਂਗਾ […]