ਵਿਧਾਨਸਭਾ ਹਲਕਾ ਫਗਵਾੜਾ ਜਿਮਨੀ ਚੋਣ 2019

ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੀ ਪਿੰਡਾਂ ‘ਚ ਚੋਣ ਪ੍ਰਚਾਰ ਮੁਹਿਮ ਜਾਰੀ ਗੁਜਰਾਤਾਂ ‘ਚ ਬਿੰਦਰ ਕੁਮਾਰ ਸਾਥੀਆਂ ਸਮੇਤ ਹੋਏ ਕਾਂਗਰਸ ‘ਚ ਸ਼ਾਮਲ ਫਗਵਾੜਾ 12 ਅਕਤੂਬਰ (ਅਸ਼ੋਕ ਸ਼ਰਮਾ-ਪਰਵਿੰਦਰ ਜੀਤ ਸਿੰਘ) ਫਗਵਾੜਾ ਵਿਧਾਨਸਭਾ ਹਲਕੇ ‘ਚ 21 ਅਕਤੂਬਰ ਨੂੰ ਹੋਣ ਵਾਲੀ ਜਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ (ਆਈ.ਏ.ਐਸ.) ਨੇ ਆਪਣੀ ਚੋਣ ਮੁਹਿਮ ਨੂੰ ਜਾਰੀ […]

ਖ਼ਾਲਸਾ ਕਾਲਜ ਡੁਮੇਲੀ ਵਿਖੇ ਖੇਤਰੀ ਯੁਵਕ ਮੇਲਾ 2019 ਸਫ਼ਲਤਾਪੂਰਵਕ ਸੰਪਨ

ਫਗਵਾੜਾ 12 ਅਕਤੂਬਰ (ਅਸ਼ੋਕ ਸ਼ਰਮਾ/ਪਰਵਿੰਦਰ ਜੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜ਼ੋਨ-ਡੀ ਦਾ ਤਿੰਨ ਰੋਜ਼ਾ ਖੇਤਰੀ ਯੁਵਕ ਮੇਲਾ 2019 ਸਫ਼ਲਤਾਪੂਰਵਕ ਸੰਪਨ ਹੋਇਆ। ਇਸ ਮੌਕੇ ਬੀਬੀ ਪਰਮਜੀਤ ਕੌਰ ਲਾਂਡਰਾ, ਸਾਬਕਾ ਚੇਅਰ ਪਰਸਨ, ਵੂਮੈਨ ਕਮਿਸ਼ਨ […]

ਚੋਣਾਂ ਸਰਕਾਰੀ ਖ਼ਰਚੇ ਨਾਲ ਹੋਣ

ਲੋਕ ਸਭਾ ਚੋਣਾਂ ਵਿੱਚ 55 ਹਜ਼ਾਰ ਕਰੋੜ ਰੁਪਏ ਤੋਂ 60 ਹਜ਼ਾਰ ਕਰੋੜ ਰੁਪਏ ਦੇ ਵਿਚਕਾਰ ਖ਼ਰਚਾ ਹੋਇਆ ਡਾ. ਚਰਨਜੀਤ ਸਿੰਘ ਗੁਮਟਾਲਾ.0019375739812 ਯੂ ਐੱਸ ਏ ਭਾਰਤ ਇੱਕ ਗਰੀਬ ਦੇਸ਼ ਹੈ।ਇੱਥੇ ਚੋਣ ਪ੍ਰਣਾਲੀ ਐਸੀ ਚਾਹੀਦੀ ਹੈ ,ਜਿਸ ਵਿਚ ਆਮ ਆਦਮੀ ਭਾਗ ਲੈ ਸਕੇ। ਪਰ ਇਸ ਦੇ ਐਨ ਉਲਟ ਇਹ ਚੋਣਾਂ ਦਿਨ ਬਦਿਨ ਮਹਿੰਗੀਆਂ ਹੋਈਆਂ ਜਾ ਰਹੀਆਂ ਤੇ […]

ਸਿੱਖੀ ਦਾ ਵਿਰਸਾ, ਗੌਰਵ ਅਤੇ ਉਸਦੀ ਪ੍ਰਾਪਤੀ

-ਜਸਵੰਤ ਸਿੰਘ ‘ਅਜੀਤ’ ਸਿੱਖੀ ਨੂੰ ਲਗ ਰਹੀ ਢਾਹ ਦੇ ਸਬੰਧ ਵਿਚ ਆਮ ਤੋਰ ਤੇ ਬਹੁਤ ਹੀ ਚਿੰਤਾ ਪ੍ਰਗਟ ਕੀਤੀ ਜਾਂਦੀ ਰਹਿੰਦੀ ਹੈ। ਲਗ ਰਹੀ ਢਾਹ ਨੂੰ ਠਲ੍ਹ ਪਾਣ ਅਤੇ ਲਗ ਚੁਕੀ ਢਾਹ ਵਿਚੋਂ ਉਭਰਨ ਲਈ ਸਮੇਂ-ਸਮੇਂ ਗੰਭੀਰ ਵਿਚਾਰ-ਵਟਾਂਦਰੇ ਵੀ ਕੀਤੇ ਜਾਂਦੇ ਰਹਿੰਦੇ ਹਨ। ਇਨ੍ਹਾਂ ਵਿਚਾਰ-ਵਟਾਂਦਰਿਆਂ ਦੌਰਾਨ ਰਾਹ ਵੀ ਤਲਾਸ਼ੇ ਜਾਂਦੇ ਹਨ ਤੇ ਸਾਧਨ ਵੀ। ਫਿਰ […]

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਤੇ ਸੌਭਾ ਯਾਤਰਾ ਸਜਾਈ।

ਜਗਰਾਉਂ (ਰਛਪਾਲ ਸਿੰਘ ਸ਼ੇਰਪੁਰੀ) ਸੈਂਟਰਲ ਵਾਲਮੀਕਿ ਸਭਾ ਇੰਡੀਆ ਸਬ ਕਮੇਟੀ ਅਗਵਾੜ ਰੜਾ ਚੁੰਗੀ ਨੂੰ 7 ਜਗਰਾਉਂ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਸੌਭਾ ਯਾਤਰਾ ਵਿੱਚ ਰਥਾਂ ਵਿੱਚ ਸੁੰਦਰ ਝਾਂਕੀਆਂ ਸਜਾਈਆਂ ਗਈਆਂ ਤੇ ਵਿਸ਼ੇਸ਼ ਤੌਰ ਤੇ ਲੱਵਕੁਸ ਦੀ ਝਾਕੀ ਸਜਾਈ ਗਈ।ਬੈਡ ਬਾਜੀਆ ਨਾਲ ਸੌਭਾ ਯਾਤਰਾ ਸ਼ਹਿਰ ਦੇ ਵੱਖ-ਵੱਖ […]