ਬੀਬੀ ਜਗਜੀਤ ਕੌਰ ਨੇ ਕੀਤੇ ਈਪਰ ਦੀਆਂ ਇਤਿਹਾਸਿਕ ਯਾਦਗਾਰਾਂ ਦੇ ਦਰਸ਼ਨ

ਭਰਾ ਜਥੇਦਾਰ ਭੂਰੇ ਕੋਲੋ ਸੁਣੀਆਂ ਸਨ ਇਹਨਾਂ ਯਾਦਗਾਰਾਂ ਬਾਰੇ ਕਹਾਣੀਆਂ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬੈਲਜ਼ੀਅਮ ਦੇ ਇਤਿਹਾਸਿਕ ਸ਼ਹਿਰ ਈਪਰ ਵਿੱਚ ਜਿੱਥੇ ਸਲਾਨਾਂ 2 ਲੱਖ ਸੈਲਾਂਨੀ ਪਹਿਲੇ ਅਤੇ ਦੂਜੇ ਵਿਸ਼ਵ ਯੁੱਧ ਦੀਆਂ ਯਾਦਗਾਰਾਂ ‘ਤੇ ਸ਼ਰਧਾ ਦੇ ਫੁੱਲ ਅਰਪਣ ਕਰਨ ਆਉਦੇ ਹਨ ਉੱਥੇ ਦੁਨੀਆਂ ਭਰ ਦੇ ਜਗਰੂਕ ਪੰਜਾਬੀ ਵੀ ਜੇਕਰ ਮੌਕਾ ਮਿਲੇ ਤਾਂ ਜਰੂਰ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਤਿ

ਯੂਰਪੀਨ ਪਾਰਲੀਮੈਂਟ ਵਿੱਚ ਲਗਾਈ ਗਈ ਪ੍ਰਦਰਸ਼ਨੀ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਸਿੱਖ ਧਰਮ ਦੇ ਮੋਢੀ, ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਤਿ ਚੱਲ ਰਹੇ ਸਮਾਗਮਾਂ ਦੀ ਲੜੀ ਵਜੋਂ ਇੱਕ ਪ੍ਰਦਰਸ਼ਨੀ ਯੂਰਪੀਨ ਪਾਰਲੀਮੈਂਟ ਬਰੱਸਲਜ਼ ਵਿੱਚ ਲਗਾਈ ਗਈ। ਇੰਗਲੈਂਡ ‘ਤੋਂ ਪਹਿਲੀ ਸਿੱਖ ਮੈਂਬਰ ਆਫ ਯੂਰਪੀਨ ਪਾਰਲੀਮੈਂਟ ਸ੍ਰੀਮਤੀ ਨੀਨਾ […]

ਸਿੱਖ ਰਹਿਤ ਮਰਿਯਾਦਾ ਅਨੁਸਾਰ ਨਿਸ਼ਾਨ ਸਾਹਿਬਾਨ ਦੇ ਪੁਸ਼ਾਕਿਆਂ ਦਾ ਰੰਗ ਬਸੰਤੀ ਜਾਂ ਸੁਰਮਈ ਵਰਤਣ ਦੀ ਅਪੀਲ

ਅੰਮ੍ਰਿਤਸਰ 19 ਅਕਤੂਬਰ 2019 : ਪੰਜਾਬੀ ਕਾਲਮਨਵੀਸ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਿੱਖ ਰਹਿਤ ਮਰਿਯਾਦਾ ਅਨੁਸਾਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਸੰਤੀ […]