ਪੰਜਾਬੀ ‘ਸੂਬਾ’, ਅੱਜ ਦਾ ਪੰਜਾਬ 54ਵੇਂ ਵਰ੍ਹੇ ਵਿੱਚ?

ਜਸਵੰਤ ਸਿੰਘ ‘ਅਜੀਤ’ ਪੰਜ ਦਰਿਆਵਾਂ ਦੀ ਧਰਤੀ ਦੇ ਪੰਜ-ਆਬ, ਦੀ ਹੋਈ ਦੂਸਰੀ ਵੰਡ ਨਾਲ ਹੋਂਦ ਵਿੱਚ ਆਇਆ ਪੰਜਾਬੀ ਸੂਬਾ, ਜਿਸਨੂੰ ਅੱਜਕਲ ਪੰਜਾਬ ਆਖਿਆ ਜਾਂਦਾ ਹੈ, 31 ਅਕਤੂਬਰ ਨੂੰ ਆਪਣੀ ਸਥਾਪਨਾ ਦੇ 53 ਵਰ੍ਹੇ ਪੂਰੇ ਕਰ, ਪਹਿਲੀ ਨਵੰਬਰ ਨੂੰ 54ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਗਿਆ ਹੈ। ਬੀਤੇ 53 ਵਰ੍ਹਿਆਂ ਵਿੱਚ ਪੰਜਾਬੀਆਂ ਨੇ ਕੀ ਖਟਿਆ ਅਤੇ ਕੀ […]

ਪ੍ਰਿੰਸੀਪਲ ਸੁਖਮ ਚਹਿਲ ਨੂੰ ਡੀ.ਬੀ.ਜੀ ਨੇ ਕੀਤਾ ਸਨਮਾਨਿਤ

ਡੈਡੀਕੇਟਿਡ ਬ੍ਰਦਰਜ ਦੇ ਰਜਿ.ਪੰਜਾਬ ਦੇ ਸੰਸਥਾਪਕ ਡਾ.ਰਾਕੇਸ਼ ਵਰਮੀ ਦੀ ਸਰਪ੍ਰਸਤੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਜਾ ਵਿਖੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਪ੍ਰਿੰਸੀਪਲ ਸੁਖਮ ਚਹਿਲ ਦੀ ਰਹਿਨੁਮਾਈ ਹੇਠ ਅਤੇ ਸਮੂਚੇ ਅਧਿਆਪਕਾਵਾਂ ਦੀ ਮਿਹਨਤ ਸਦਕਾ ਵਿਦਿਆਰਥਣਾਂ ਵੱਲੋਂ ਪੜਾਈ ਵਿਚ ਬਹੁਤ ਵਧੀਆ ਅੰਕ ਪ੍ਰਾਪਤ ਕਰਨ ਲਈ ਵਿਦਿਆਰਥਣਆਂ ਸਕੋਲਰਸ਼ਿਪ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਰਾਕੇਸ਼ ਵਰਮੀ ਨੇ […]