ਸ੍ਰੋਮਣੀ ਕਮੇਟੀ ਮੈਂਬਰ ਰੰਧਾਵਾ ਨੂੰ ਬੈਲਜ਼ੀਅਮ ਵਿੱਚ ਕੀਤਾ ਗਿਆ ਸਨਮਾਨਿਤ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਪੰਜਾਬ ‘ਤੋਂ ਯੂਰਪ ਦੌਰੇ ‘ਤੇ ਬੈਲਜ਼ੀਅਮ ਆਏ ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਬੈਲਜ਼ੀਅਮ ਵਿਖੇ ਸਨਮਾਨਿਤ ਕੀਤਾ ਗਿਆ। ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਗੈਂਟ ਵਿਖੇ ਗੁਰੂਘਰ ਦੇ ਵਜੀਰ ਭਾਈ ਮਨਿੰਦਰ ਸਿੰਘ ਹੋਰਾਂ ਵੱਲੋਂ ਰੰਧਾਵਾ ਨੂੰ ਸਿਰੋਪਾਓ ਭੇਟ ਕੀਤਾ ਗਿਆ। ਇੰਟਰਨੈਸ਼ਨਲ ਸਿੱਖ ਕੌਂਸਲ ਬੈਲਜ਼ੀਅਮ ਦੇ ਪ੍ਰਧਾਨ […]