ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਤਿ

ਬਰੱਸਲਜ਼ ਵਿਖੇ ਗੁਰਮਤਿ ਸਮਾਗਮ 29 ਨਵੰਬਰ ‘ਤੋਂ 1 ਦਸੰਬਰ ਤੱਕ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਯੂਰਪ ਦੀ ਰਾਜਧਾਨੀ ਬਰੱਸਲਜ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਸਥਾਨਕ ਸਿੱਖ ਸੰਗਤਾਂ ਵਿਸਾਲ ਪੱਧਰ ‘ਤੇ ਮਨਾ ਰਹੀਆਂ ਹਨ। 29 ਨਵੰਬਰ ਨੂੰ ਸੁਰੂ ਹੋਣ ਵਾਲੇ ਗੁਰਮਤਿ ਸਮਾਗਮ 1 ਦਸੰਬਰ ਤੱਕ ਚੱਲਣਗੇ ਜਿਸ ਵਿੱਚ […]

ਬਲਾਕ ਪੱਧਰੀ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲਿਆਂ ਦਾ ਕੀਤਾ ਗਿਆ ਆਯੋਜਨ

ਹਰਜਿੰਦਰ ਕੌਰ ਬੀਪੀਈਓ ਫਗਵਾੜਾ ਵੱਲੋ ਕੀਤੀ ਗਈ ਇਨਾਮਾਂ ਦੀ ਵੰਡ ਫਗਵਾੜਾ 25 ਨਵੰਬਰ (ਅਸ਼ੋਕ ਸ਼ਰਮਾ)ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਭਜਨ ਸਿੰਘ ਲਾਸਾਨੀ ਡੀਈਓ (ਐਲੀ.) ਕਪੂਰਥਲਾ ਦੀ ਸਰਪ੍ਰਸਤੀ ਅਧੀਨ ਹਰਜਿੰਦਰ ਕੌਰ ਬੀਪੀਈਓ ਫਗਵਾੜਾ ਦੀ ਯੋਗ ਅਗਵਾਈ ਹੇਠਾਂ ਬਲਾਕ ਫਗਵਾੜਾ 1 ਅਤੇ 2 ਦੇ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਨਾਂ […]

ਅੰਤਰਰਾਸਟਰੀ ਕਬੱਡੀ ਕੱਪ ਕਰਵਾਉਣਾ ਪੰਜਾਬ ਸਰਕਾਰ ਦਾ ਸਲਾਘਾਯੋਗ ਉਪਰਾਲਾ: ਪ੍ਰਵਾਸੀ ਪੰਜਾਬੀ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਦਸੰਬਰ ਵਿੱਚ ਅੰਤਰਰਾਸਟਰੀ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਜੋ ਪੰਜਾਬ ਦੀ ਕੈਪਟਨ ਸਰਕਾਰ ਦਾ ਪੰਜਾਬੀ ਨੋਜਵਾਨਾਂ ਨੂੰ ਨਸ਼ਾ ਰਹਿਤ ਬਣਾਉਣ ਦੀ ਚੱਲ ਰਹੀ ਮੁਹਿੰਮ ਦਾ ਹਿੱਸਾ ਹੈ। ਬੈਲਜ਼ੀਅਮ ‘ਤੋਂ ਵੇਟਲਿਫਟਰ ਸ੍ਰੀ ਤੀਰਥ ਰਾਮ ਜੋ ਪੰਜਾਬ ਸਰਕਾਰ ਦੇ ਕਾਫੀ ਨਜਦੀਕੀ ਜਾਣੇ ਜਾਂਦੇ ਹਨ […]