ਡਿਪਟੀ ਕਮਿਸ਼ਨਰ ਨੇ ਸੁਖਜੀਤ ਮੈਗਾ ਫੂਡ ਪਾਰਕ ਦਾ ਦੌਰਾ ਕਰਕੇ ਪ੍ਰਗਤੀ ਦਾ ਲਿਆ ਜਾਇਜ਼ਾ

ਫਗਵਾੜਾ 16 ਜਨਵਰੀ (ਅਸ਼ੋਕ ਸ਼ਰਮਾ-ਪਰਵਿੰਦਰ ) ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉ¤ਪਲ ਨੇ ਅੱਜ ਸੁਖਜੀਤ ਮੈਗਾ ਫੂਡ ਪਾਰਕ, ਰਿਹਾਣਾ ਜੱਟਾਂ ਦਾ ਦੌਰਾ ਕਰਕੇ ਇਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ•ਾਂ ਮੈਗਾ ਫੂਡ ਪਾਰਕ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਪ੍ਰਧਾਨਗੀ ਕੀਤੀ ਅਤੇ ਮੈਗਾ ਫੂਡ ਪਾਰਕ ਦੇ ਕੋਲਡ ਸਟੋਰ, ਮੱਕੀ ਪ੍ਰੋਸੈਸਿੰਗ ਪਲਾਂਟ ਅਤੇ ਹੋਰਨਾਂ ਯੂਨਿਟਾਂ ਦਾ ਨਿਰੀਖਣ […]

ਡਿਪਟੀ ਕਮਿਸ਼ਨਰ ਨੇ ਤਹਿਸੀਲ ਕੰਪਲੈਕਸ ਫਗਵਾੜਾ ਦਾ ਦੌਰਾ ਕਰਕੇ ਕੰਮਕਾਜ਼ ਦਾ ਲਿਆ ਜਾਇਜ਼ਾ

*ਐਸ. ਡੀ. ਐਮ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫਗਵਾੜਾ 16 ਜਨਵਰੀ (1ਸ਼ੋਕ ਸ਼ਰਮਾ-ਪਰਵਿੰਦਰ ਜ9ਤ ਸਿੰ7) ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉ¤ਪਲ ਨੇ ਅੱਜ ਫਗਵਾੜਾ ਦਾ ਦੌਰਾ ਕਰਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਤਹਿਸੀਲ ਕੰਪਲੈਕਸ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ•ਾਂ ਐਸ. ਡੀ. ਐਮ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਫਗਵਾੜਾ ਵਿਖੇ ਚੱਲ ਰਹੇ ਪ੍ਰਾਜੈਕਟਾਂ ਅਤੇ […]

ਬੈਲਜੀਅਮ ਚ ਧੀਆਂ ਦੀ ਲੋਹੜੀ ਬਹੁਤ ਸੋਹਣੇ ਪ੍ਰਬੰਧ ਨਾਲ ਮਨਾਈ ਗਈ

ਬੈਲਜੀਅਮ 16 ਜਨਵਰੀ (ਸ੍ਰ ਹਰਚਰਨ ਸਿੰਘ ਢਿੱਲੋਂ) ਪਿਛਲੇ ਦਿਨੀ 12 ਜਨਵਰੀ ਦਿਨ ਐਤਵਾਰ ਨੂੰ ਬੈਲਜੀਅਮ ਦੇ ਸੰਤਰੂੰਧਨ ਸੈਂਟਰ ਸ਼ਹਿਰ ਵਿਚ ਇੱਕ ਬਹੁਤ ਸੋਹਣੇ ਹਾਲ ਵਿਚ ਧੀਆਂ ਦੀ ਲੋਹੜੀ ਸ਼ੰਤਰੂੰਧਨ ਦੇ ਪ੍ਰਬੰਧਿਕ ਬੀਬੀਆਂ ਅਤੇ ਸਹਿਯੋਗੀਆਂ ਦੇ ਸਾਥ ਨਾਲ ਬਹੁਤ ਸੋਹਣੇ ਪ੍ਰਬੰਧਾਂ ਨਾਲ ਮਨਾਈ ਗਈ, ਜਿਸ ਵਿਚ ਸਾਰੇ ਬੈਲਜੀਅਮ ਤੋ ਧੀਆਂ ਭੈਣਾ ਨੇ ਬਚਿਆਂ ਸਮੇਤ ਧੀਆਂ ਦੀ […]

ਸਾਊਦੀ ਅਰਬ ਵਿੱਚ ਜਿੰਦਗੀ-ਮੌਤ ਦੀ ਕਾਨੂੰਨੀ ਲੜਾਈ ਲੜ ਰਹੇ ਬਲਵਿੰਦਰ ਸਿੰਘ ਦੀ

ਬੈਲਜ਼ੀਅਮ ਦੇ ਪੰਜਾਬੀਆਂ ਨੇ ਕੀਤੀ 9 ਲੱਖ ਰੁਪਏ ਦੀ ਮੱਦਦ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਪੰਜਾਬ ‘ਤੋਂ ਰੋਜਗਾਰ ਕਮਾਉਣ ਲਈ ਸਾਊਦੀ ਅਰਬ ਗਿਆ ਬਲਵਿੰਦਰ ਸਿੰਘ ਅੱਜਕੱਲ ਜਿ਼ੰਦਗੀ-ਮੌਤ ਦੀ ਕਾਨੂੰਨੀ ਲੜਾਈ ਲੜ ਰਿਹਾ ਹੈ। ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਮੱਲਣ ਪਿੰਡ ਦਾ ਇਹ ਨੌਜਵਾਂਨ 2008 ਵਿੱਚ ਸਾਉਦੀ ਅਰਬ ਗਿਆ ਸੀ ਜਿੱਥੇ ਮਿਸਰ ਦੇਸ਼ ਦੇ […]

ਦੇਸ਼ ਮੁਸ਼ਕਿਲ ਦੌਰ ਵਿੱਚੋਂ ਲੰਘ ਰਿਹਾ ਹੈ

-ਗੁਰਮੀਤ ਸਿੰਘ ਪਲਾਹੀ- ਦੇਸ਼ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨਾਲ ਉੱਬਲ ਰਿਹਾ ਹੈ, ਜਿਸ ਬਾਰੇ ਸੁਪਰੀਮ ਕੋਰਟ ਦੀ ਟਿੱਪਣੀ ਪੜ੍ਹਨ ਵਾਲੀ ਹੈ। ਸੁਪਰੀਮ ਕੋਰਟ ਕਹਿੰਦੀ ਹੈ ਕਿ ਦੇਸ਼ ‘ਚ ਚਾਰੇ ਪਾਸੇ ਕਾਫ਼ੀ ਹਿੰਸਾ ਹੋ ਰਹੀ ਹੈ। ਦੇਸ਼ ਮੁਸ਼ਕਿਲ ਦੌਰ ਵਿੱਚੋਂ ਲੰਘ ਰਿਹਾ ਹੈ। ਦੇਸ਼ ‘ਚ ਸੀ.ਏ.ਏ. ਨਾਲੋਂ ਵੀ ਵੱਡਾ ਉਬਾਲ ਮਹਿੰਗਾਈ ਦਾ ਹੈ, ਜਿਸ ਨਾਲ ਆਮ […]

ਢੀਡਸਾਂ ਪਿਓ-ਪੁੱਤ ਨੂੰ ਪਾਰਟੀ ਵਿੱਚੋਂ ਮੁਅੱਤਲ ਕਰਨਾਂ ਬਾਦਲ ਪਰਿਵਾਰ ਲਈ ਘਾਤਕ ਹੋਵੇਗਾ

ਢੀਡਸਾਂ ਪਰਿਵਾਰ ਨੇ ਪੰਥਕ ਹਿੱਤ ਲਈ ਲਿਆ ਸਹੀ ਫੈਸਲਾ: ਹਾਕਮ ਸਿੰਘ ਸਿੱਧੂ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਪਿਛਲੇ ਦਿਨੀ ਸ ਪ੍ਰਮਿੰਦਰ ਸਿੰਘ ਢੀਡਸਾਂ ਵੱਲੋਂ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫਾ ਦੇ ਦਿੱਤਾ ਗਿਆ ਸੀ। ਇਸ ‘ਤੋਂ ਪਹਿਲਾਂ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਡਸਾਂ ਵੀ ਅਕਾਲੀ ਦਲ ਬਾਦਲ […]

ਡਾ ਦਲਜੀਤ ਸਿੰਘ ਦੀ ਮਾਤਾ ਦਾ ਭਾਰਤ ਵਿਚ ਦਿਹਾਤ

ਬੈਲਜੀਅਮ 10 ਜਨਵਰੀ (ਭੋਗਲ) ਬੈਲਜੀਅਮ ਵਿਚ ਕਾਫੀ ਸਮੇ ਤੋ ਰਹਿੰਦੇ ਡਾ ਦਲਜੀਤ ਸਿੰਘ ਦੇ ਮਾਤਾ ਪਰਕਾਸ਼ ਕੌਰ ਪਤਨੀ ਸ: ਬਿਕਰ ਸਿੰਘ ਵਾਸੀ ਕਿਸ਼ਨਪੁਰਾ ਨਵਾ ਸ਼ਹਿਰ ਦਾ ਪਿਛਲੇ ਦਿਨੀ ਸੰਖੇਪ ਬਿਮਾਰੀ ਤੋ ਬਾਦ ਦਿਹਾਂਤ ਹੋ ਗਿਆ ਹੈ ਉਹ ਆਪਣੇ ਪਿਛੇ ਦੋ ਪੁਤਰ ਅਤੇ ਤਿਨ ਬੇਟੀਆਂ ਨੂੰ ਛੱਡ ਗਏ ਹਨ ਇਸ ਮੌਕੇ ਤੇ ਡਾ ਦਲਜੀਤ ਸਿੰਘ ਨਾਲ […]

ਜਿਸਨੇ ਦੇਸ਼ ਦੀ ਕਿਸਮਤ ਨੂੰ ਬਦਲ ਦਿੱਤਾ

ਬੀਤੇ ਦਿਨੀਂ ਫੇਸਬੁਕ ਤੇ ਇੱਕ ਅਜਿਹੀ ਪੋਸਟ ਪੜ੍ਹਨ ਨੂੰ ਮਿਲੀ, ਜਿਸਦੇ ਰਚਨਾਕਾਰ ਆਸ਼ੂਤੋਸ ਰਾਣਾ ਅਨੁਸਾਰ ਸਾਡੇ ਦੇਸ਼ ਦਾ ਇਤਿਹਾਸ ਅਜਿਹੀਆਂ ਅਨੇਕਾਂ ਘਟਨਾਵਾਂ ਨਾਲ ਭਰਿਆ ਹੋਇਆ ਹੈ, ਜੇਕਰ ਉਨ੍ਹਾਂ ਤੋਂ ਸਿਖਿਆ ਲੈਣ ਦਾ ਕ੍ਰਮ ਜਾਰੀ ਰਖਿਆ ਜਾਂਦਾ ਤਾਂ ਅੱਜ ਸਾਡਾ ਦੇਸ਼ ਸੰਸਾਰ ਦੇ ਚੋਟੀ ਦੇਸ਼ਾਂ ਵਿੱਚ ਸ਼ੁਮਾਰ ਹੋ ਗਿਆ ਹੁੰਦਾ। ਉਹ ਲਿਖਦਾ ਹੈ ਕਿ ਜਦੋਂ ਬਾਬਰ […]

ਅੱਗ ਦੀ ਮਾਰ ਅਤੇ ਆਸਟ੍ਰੇਲੀਆ ਦੇ ਨਵੇਂ ਵਰ੍ਹੇ ਦੇ ਜਸ਼ਨ

28 ਦਸੰਬਰ ਨੂੰ ਇੰਡੀਆ ਦਾ ਚਾਰ ਡਿਗਰੀ ਤਾਪਮਾਨ ਛੱਡ ਕੇ ਸਿੱਧੇ ਆਸਟ੍ਰੇਲੀਆ ਦੇ 44 ਡਿਗਰੀ ਤਾਪਮਾਨ ‘ਚ ਆ ਪਹੁੰਚੇ ਹਾਂ। ਜਿੱਥੇ ਇੰਡੀਆ ਠੰਢ ਨਾਲ ਠੁਰ-ਠੁਰ ਕਰ ਰਿਹਾ ਹੈ, ਉੱਥੇ ਆਸਟ੍ਰੇਲੀਆ ਇਕ ਪਾਸੇ ਸੂਰਜ ਦੀ ਤਪਸ਼ ਅਤੇ ਦੂਜੇ ਪਾਸੇ ਭਿਆਨਕ ਅੱਗਾਂ ਦੀ ਮਾਰ ਹੇਠ ਆਇਆ ਹੋਇਆ ਹੈ। ਆਸਟ੍ਰੇਲੀਆ ਹਰ ਸਾਲ ਨਵੇਂ ਸਾਲ ਦੇ ਜਸ਼ਨਾਂ ਲਈ ਦੁਨੀਆ […]