ਪੰਥਕ ਆਗੂਆਂ ਵੱਲੋਂ ਸਰਦਾਰ ਗਜਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਜਲਾਵਤਨ ਸਿੱਖ ਆਗੂ ਸਰਦਾਰ ਗਜਿੰਦਰ ਸਿੰਘ ਦੇ ਵੱਡੇ ਭਰਾਤਾ ਸਰਦਾਰ ਅਵਤਾਰ ਸਿੰਘ ਸੇਠੀ ਦੇ ਪਿਛਲੇ ਦਿਨੀ ਅਕਾਲ ਚਲਾਣਾ ਕਰ ਜਾਣ ‘ਤੇ ਯੂਰਪ ਦੀਆਂ ਪੰਥਕ ਜਥੇਬੰਦੀਆਂ ਦਲ ਖਾਲਸਾ ਅਤੇ ਬੱਬਰ ਖਾਲਸਾ ( ਸ਼ਹੀਦ ਤਲਵਿੰਦਰ ਸਿੰਘ ) ਨੇ ਇਸ ਦੁੱਖ ਦੀ ਘੜੀ ਵਿੱਚ ਸਰਦਾਰ ਗਜਿੰਦਰ ਸਿੰਘ ਹੋਰਾਂ ਅਤੇ ਪਰਿਵਾਰ ਨਾਲ […]