ਬਰੱਸਲਜ਼ ਵਿਖੇ ਮਨਾਇਆ ਗਿਆ ਦਸਮ ਪਾਤਸ਼ਾਹ ਦਾ ਪ੍ਰਕਾਸ਼ ਪੁਰਬ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਯੂਰਪ ਦੀ ਰਾਜਧਾਨੀ ਬਰੱਸਲਜ਼ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਪ੍ਰਕਾਸ਼ ਪੁਰਬ ਸਥਾਨਕ ਸਿੱਖ ਸੰਗਤਾਂ ਨੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ। ਹਫਤਾਵਾਰੀ ਦੀਵਾਨਾਂ ਸਮੇਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਬਾਅਦ ਭਾਈ ਕੇਵਲ ਸਿੰਘ ਬੈਲਜ਼ੀਅਮ ਵਾਲਿਆਂ ਦੇ ਜਥੇ ਨੇ ਕਥਾ-ਕੀਰਤਨ ਕਰਦਿਆਂ ਦਸਵੇਂ ਗੁਰੂ ਸ੍ਰੀ […]

ਨਫ਼ਰਤ ਭਰਪੂਰ ਸਿਆਸੀ ਦੀਵੇ ਥੱਲੇ ਹਨੇਰਾ – ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ. ਕੇ. ( ਰਜਿ )

ਬ੍ਰਮਿੰਘਮ – ਹਿੰਦੋਸਤਾਨ ਦੇ ਗ੍ਰਹਿ ਮੰਤਰੀ ਨੇ ਪਾਕਿਸਤਾਨ ਵਿੱਚ ਵਾਪਰੀ ਇਕ ਘਟਨਾ ਬਾਰੇ ਕੜੀ ਨਿੰਦਾ ਕਰਦੇ ਹੋਏ ਸਿੱਖ ਕੌਮ ਨਾਲ ਗਹਿਰੇ ਦੁੱਖ ਅਤੇ ਹਮਦਰਦੀ ਪ੍ਰਗਟਾਈ ਹੈ, ਪਾਕਿਸਤਾਨ ਪ੍ਰਤੀ ਉਨ੍ਹਾਂ ਦੇ ਹਮਲਾਵਰ ਰੁਖ਼ ਨੂੰ ਦੇਖ ਕੇ ਲੱਗਦਾ ਹੈ ਕਿ ਮਾਨੋ ਸ਼ਾਇਦ ੳਨ੍ਹਾਂ ਦੀ ਸਰਕਾਰ ਇਸ ਮਾਮਲੇ ਵਿੱਚ ਸਰਜੀਕਲ ਸਟਰਾਇਕ ਵੀ ਕਰਵਾ ਸਕਦੀ ਹੋਵੇ।ਡੁੱਬਦੇ ਨੂੰ ਤਿਣਕੇ ਦਾ […]

ਬੈਲਜੀਅਮ ਵਿਚ ਗੁਰੁ ਗੋਬਿੰਦ ਸਿੰਘ ਜੀ ਦਾ ਪੁਰਬ ਮਨਾਇਆ

ਬੈਲਜੀਅਮ 7 ਜਨਵਰੀ (ਅਮਰਜੀਤ ਸਿੰਘ ਭੋਗਲ) ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ ਵਿਖੇ ਸਰਬੰਸ ਦਾਨੀ ਗੁਰੁ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਬੜੀ ਸਰਧਾ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾ ਵਲੋ ਮਨਾਇਆ ਗਿਆ ਜਿਸ ਵਿਚ ਪਾਠ ਦੇ ਭੋਗ ਉਪਰੰਤ ਗੁਰੂਘਰ ਦੇ ਮੁਖ ਗਰੰਥੀ ਭਾਈ ਮਨਿੰਦਰ ਸਿੰਘ ਖਾਲਸਾ ਅਤੇ ਮਾਤਾ ਸਾਹਿਬ ਕੌਰ ਅਕੈਡਮੀ ਵਿਚ ਗੁਰਬਾਣੀ ਦੀ ਸਿਖਿਆ […]