ਡੈਡੀਕੇਟਿਡ ਬ੍ਰਦਰਜ਼ ਗਰੁੱਪ ਨੇ ਸਰਕਾਰੀ ਸਕੂਲ ਨੂੰ ਸਮਾਰਟ ਐਲ.ਈ.ਡੀ ਦਿੱਤੀ।

ਡੈਡੀਕੇਟਿਡ ਬ੍ਰਦਰਜ਼ ਗਰੁੱਪ ਰਜਿ: ਪੰਜਾਬ ਪਟਿਆਲਾ ਦੇ ਸੰਸਥਾਪਕ ਅਤੇ ਪ੍ਰਧਾਨ ਡਾ. ਰਾਕੇਸ਼ ਵਰਮੀ ਦੀ ਸਰਪ੍ਰਸਤੀ ਹੇਠ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭੱਟੀਵਾਲ ਕਲਾਂ ਵਿਖੇ ਵਿਸ਼ੇਸ ਪ੍ਰੋਗਰਾਮ ਆਯੋਜਿਤ ਕੀਤਾ। ਜਿਸ ਵਿਚ ਮਿਸਰਾ ਸਿੰਘ ਨੇ ਦੱਸਿਆ ਡੀ.ਬੀ.ਜੀ ਗਰੁੱਪ ਵੱਲੋਂ ਹਰ ਸਾਲ ਦੀ ਤਰ੍ਹਾਂ ਵਿਦਿਆਰਥੀਆਂ ਵਿਚ ਗਿਆਨ ਦਾ ਵਾਧਾ ਕਰਨ ਲਈ ਕੂਇਜ਼ ਮੁਕਾਬਲੇ ਕਰਵਾਏ ਗਏ। ਮਨਜੀਤ ਕੌਰ ਨੇ ਦੇਸ਼ […]

ਸਿੱਖ ਖਿਡਾਰੀ ਆਪਣੀ ਮੂਲ ਪਛਾਣ ਕਾਇਮ ਰਖਣ : ਪੰਜੋਲੀ

ਸਿੱਖ ਫੁੱਟਬਾਲ ਕੱਪ ਦੇਸ਼-ਵਿਦੇਸ਼ ਚ ਸਿੱਖ ਪਛਾਣ ਪ੍ਰਤੀ ਚੇਤਨਾ ਪ੍ਰਫੁੱਲਤ ਕਰੇਗਾ : ਸੰਧੂ ਸਿੱਖ ਫੁੱਟਬਾਲ ਕੱਪ ਦੇ ਮੈਚਾਂ ਚ ਰੂਪਨਗਰ ਨੇ ਫਤਹਿਗੜ੍ਹ ਸਾਹਿਬ ਤੇ ਚੰਡੀਗੜ੍ਹ ਨੇ ਮੁਹਾਲੀ ਨੂੰ ਹਰਾਇਆ ਫਤਹਿਗੜ੍ਹ ਸਾਹਿਬ 31 ਜਨਵਰੀ : ਖਾਲਸਾ ਫੁੱਟਬਾਲ ਕਲੱਬ (ਖਾਲਸਾ ਐਫ.ਸੀ.) ਅਤੇ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਵਲੋਂ ਪੰਜਾਬ ਭਰ ਵਿਚ ਆਰੰਭੇ ਪਹਿਲੇ ਸਿੱਖ ਫੁੱਟਬਾਲ ਕੱਪ ਦੇ ਦੋ […]

ਵਿਦੇਸ ਵਿੱਚ ਵਸਦੇ ਵੀਰਾਂ ਅਤੇ ਪਿੰਡ ਅਲਕੜੇ ਦੇ ਨਿਵਾਸੀਆਂ ਨੇ ਮਿਲ ਕੇ ਪਿੰਡ ਵਿੱਚ ਫ਼ਰੀ ਮੈਡੀਕਲ ਕੈਂਪ ਲਗਵਾਇਆ।

ਪੈਰਿਸ (ਸੁਖਵੀਰ ਸਿੰਘ ਸੰਧੂ) ਐਨ ਆਰ ਆਈ ਵੀਰਾਂ ਤੇ ਪਿੰਡ ਅਲਕੜੇ ਦੇ ਨਿਵਾਸੀਆਂ ਨੇ ਮਿਲ ਕੇ ਵਰਲਡ ਕੈਂਸਰ ਕੇਅਰ ਚੈਰੀਟੈਬਲ ਟਰੱਸਟ ਦੇ ਸਹਿਯੋਗ ਨਾਲ ਲੋਕਾਂ ਦੀ ਸਿਹਤ ਨੂੰ ਮੁੱਖ ਰਖਦੇ ਹੋਏ 28 ਜਨਵਰੀ ਨੂੰ ਪਿੰਡ ਵਿੱਚ ਫ਼ਰੀ ਮੈਡੀਕਲ ਕੈਂਪ ਲਗਵਾਇਆ ਗਿਆ।ਪੂਰਾ ਦਿੱਨ ਡਾਕਟਰਾਂ ਨਰਸਾਂ ਦੀਆ ਟੀਮਾਂ ਨੇ ਮਿਹਨਤ ਅਤੇ ਲਗਨ ਨਾਲ ਆਪਣੇ ਫ਼ਰਜ ਨੂੰ ਪਛਾਣਦੇ […]

ਧੀ ਤੇ ਪੁੱਤ

ਪੁੱਤ ਮੋਹ ਦੇ ਵਿੱਚ ਧੀ ਨੂੰ ਅਣਗੋਲਿਆ ਕਰਦਾ ਏ, ਰੋਜ ਰੋਜ ਹੀ ਅੱਖਾ ਉਹਦੀਆ ਚ ਹੰਝੂ ਭਰਦਾ ਏ, ਧੀ ਆਪਣੀ ਦਾ ਕਦੇ ਵੀ ਮਨ ਖਿਆਲ ਨਾ ਆਉਦਾ, ਪੁੱਤ ਆਪਣੇ ਲਈ ਰੋਜ ਦੁਆਵਾ ਕਰਦਾ ਏ, ਦੋ ਬੱਚਿਆ ਵਿਚਕਾਰ ਖਿੱਚੀ ਨਹੀ ਜਾ ਲਕੀਰ ਸਕਦੀ , ਆਪਣੇ ਬੱਚਿਆ ਵਿੱਚ ਹੀ ਫਰਕ ਰੱਖ ਕੇ ਕਿੱਦਾ ਦੁਨੀਆ ਜੀਅ ਸਕਦੀ । […]