ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੈਂਟ ਗੁਰੂ ਘਰ ਵਿਚ ਬੜੀ ਸ਼ਰਧਾ ਨਾਲ ਮਨਾਇਆ ਗਿਆ

ਬੈਲਜੀਅਮ 12 ਫਰਵਰੀ (ਸ੍ਰ ਹਰਚਰਨ ਸਿੰਘ ਢਿੱਲੋਂ) ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਗੈਂਟ ਦੇ ਪ੍ਰਬੰਧਿਕ ਸੇਵਾਦਾਰਾਂ ਅਤੇ ਸਾਰੀ ਸੰਗਤ ਨੇ ਮਿਲਕੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ੍ਰੀ ਅਖੰਡਪਾਠ ਸਾਹਿਬ ਕਰਵਾ ਕੇ ਬੜੀ ਸ਼ਰਧਾ ਭਾਵਨਾ ਨਾਲ ਸਾਰੇ ਸੇਵਾਦਾਰਾਂ ਵਲੋ ਤੰਨ ਮੰਨ ਧੰਨ ਕਰਕੇ ਸੇਵਾ ਨਿਭਾਉਦਿਆ ਮਨਾਇਆ ਗਿਆ, ਐਤਵਾਰ 9 ਫਰਵਰੀ ਨੂੰ ਭੋਗ ਤੋ ਉਪਰੰਤ […]