ਪਟਿਆਲਾ 22 ਮਈ..ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਦੇ ਵਿਹੜੇ ਚ ਨਕਸਲੀ ਲਹਿਰ ਦੇ ਹਰਮਨ ਪਿਆਰੇ ਤੇ ਚਰਚਿਤ ਆਗੂ ਸ਼ਹੀਦ ਬਲਦੇਵ ਸਿੰਘ ਮਾਨ ਦੀ ਜ਼ਿੰਦਗੀ ਉੱਪਰ ਅਧਾਰਿਤ ਪੁਸਤਕ ਗਾਥਾ ਇੱਕ ਸੂਰਮੇ ਦੀ ਰੀਲੀਜ਼ ਕੀਤੀ ਗਈ। ਇਸ ਮੌਕੇ ਸ਼ਹੀਦ ਮਾਨ ਦੇ ਸਮਕਾਲੀ ਪ੍ਰੋਫੈਸਰ ਅਜਾਇਬ ਸਿੰਘ ਟਿਵਾਣਾ ਨੇ ਕਿਹਾ ਕਿ ਸ਼ਹੀਦ ਬਲਦੇਵ ਸਿੰਘ ਮਾਨ ਦੀ ਸ਼ਹਾਦਤ ਦੇ ਪੈਂਤੀ ਸਾਲਾਂ […]