ਜਸਵੰਤ ਸਿੰਘ ‘ਅਜੀਤ’ {ਅਗਲੇ ਵਰ੍ਹੇ (2021) ਨਨਕਾਣਾ ਸਾਹਿਬ ਸਾਕੇ ਨੂੰ ਵਾਪਰਿਆਂ 100 ਸਾਲ ਪੂਰੇ ਹੋ ਰਹੇ ਹਨ। ਅੱਜ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧ ਲਈ ਜ਼ਿਮੇਂਦਾਰ ‘ਸਿੱਖ’ ਆਗੂਆਂ ਵਲੋਂ ਜਿਸਤਰ੍ਹਾਂ ਇਨ੍ਹਾਂ ਨੂੰ ਆਪਣੇ ਰਾਜਸੀ ਸੁਆਰਥ ਲਈ ਵਰਤਦਿਆਂ ਹੋਇਆਂ, ਸਿੱਖੀ ਦੀਆਂ ਸਥਾਪਤ ਮਰਿਆਦਾਵਾਂ ਤੇ ਮਾਨਤਾਵਾਂ ਦਾ ਘਾਣ ਕੀਤਾ ਜਾ ਰਿਹਾ ਹੈ ਉਸਤੋਂ ਇਉਂ ਜਾਪਦਾ ਹੈ ਜਿਵੇਂ ਪੁਰਾਣੇ ਮਹੰਤਾਂ […]