ਹੇਲਸਿੰਕੀ 11 ਜੂਨ (ਵਿੱਕੀ ਮੋਗਾ) ਫ਼ਿੰਨਲੈਂਡ ਵਿੱਚ ਵਸਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਚਰਨਜੀਤ ਸਿੰਘ ਬੁੱਘੀਪੁਰਾ ਨੂੰ ਭਾਰੀ ਸਦਮਾ ਲੱਗਾ ਜਦੋਂ ਕੁੱਝ ਦਿਨ ਪਹਿਲਾਂ ਉਨ੍ਹਾਂ ਦੀ ਮਾਤਾ ਸਵਿਤਰੀ ਦੇਵੀ ਦਾ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਮਾਤਾ ਜੀ ਦਾ ਦਿਹਾਂਤ ਬੀਤੇ ਮੰਗਲਵਾਰ ਹੋਇਆ ਜੋ 95ਵੇਂ ਵਰ੍ਹਿਆਂ ਦੇ ਸਨ। ਸ੍ਰ. ਚਰਨਜੀਤ ਸਿੰਘ ਨਾਲ ਹੋਈ ਗੱਲਬਾਤ ਦੌਰਾਨ […]