ਸ਼ਹੀਦ ਸ਼ੇਰ ਸਿੰਘ ਸ਼ੇਰ ਪੰਡੋਰੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਸਿੱਖ ਕੌਂਮ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਬੇਸ਼ਕੀਮਤੀ ਜਾਨਾਂ ਵਾਰ ਗਏ ਭਾਈ ਸ਼ੇਰ ਸਿੰਘ ਪੰਡੋਰੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ […]
