28 ਸਤੰਬਰ 2020 ਦੇ ਅੰਕ ਲਈ, ਡਾ. ਚਰਨਜੀਤ ਸਿੰਘ ਗੁਮਟਾਲਾ ਸ਼ਹੀਦ-ਏ-ਆਜ਼ਮਭਗਤ ਸਿੰਘ ਦਾਜਨਮ 28 ਸਤੰਬਰ 1907 ਨੂੰ ਚੱਕ ਨੰ: 105, ਬੰਗਾ ਤਹਿਸੀਲਜੜ•ਾਵਾਲੀਜ਼ਿਲ•ਾਲਾਇਲਪੁਰ (ਹੁਣਫ਼ੈਸਲਾਬਾਦ) ਪਾਕਿਸਤਾਨ ਵਿੱਚ ਪਿਤਾਕਿਸ਼ਨ ਸਿੰਘ ਤੇ ਮਾਤਾਵਿਦਿਆਵਤੀ ਦੇ ਗ੍ਰਹਿ ਵਿਖੇ ਹੋਇਆ। 13 ਅਪ੍ਰੈਲ 1919 ਦੀ ਅੰਮ੍ਰਿਤਸਰ ਜ਼ਲਿ•ਆਂਵਾਲੇ ਬਾਗ਼ਦੀਖ਼ੂਨੀਵਿਸਾਖੀ ਨੂੰ ਲਾਹੋਰੋਂ ਵੱਡੀ ਗਿਣਤੀ ਵਿੱਚ ਜਿਹੜੇ ਲੋਕ ਅੱਖੀਂ ਵੇਖਕੇ ਵਾਪਿਸ ਗਏ ਸਨ, ਉਨ•ਾਂ ਨੇ ਜੋ […]
Maand: september 2020
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਹਜ਼ਾਰਾਂ ਦਾ ਕਾਫਿਲਾ ਅਤੇ ਕੇਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਆਰਡੀਨੈਸ ਦੇ ਵਿਰੋਧ ਵਿੱਚ ਕੀਤਾ ਰੋਸ ਮਾਰਚ ।
ਜਲੰਧਰ (ਪ੍ਰੋਮਿਲ ਕੁਮਾਰ) 25/09/2020 ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਹਜ਼ਾਰਾਂ ਹੀ ਕਿਸਾਨਾ ਮਜ਼ਦੂਰਾਂ ਨੇ ਬਾਬਾ ਕਾਸ਼ ਮੱਲੀ ਲੋਹੀਆਂ ਵਿਖੇ ਭਾਰੀ ਇਕੱਠ ਕਰਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਰੋਸ ਮਾਰਚ ਕੱਢਿਆ । ਇਹ ਰੋਸ ਮਾਰਚ ਜਿਲਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਵਿੱਚ ਕੀਤਾ ਗਿਆ । ਉਹਨਾ ਜਾਣਕਾਰੀ ਦਿੰਦਿਆਂ ਦੱਸਿਆ […]
ਪਿੰਡ ਜਾਣੀਆਂ ਅਤੇ ਪਿੰਡ ਜਲਾਲਪੁਰ ਖ਼ੁਰਦ ਦੇ ਕਿਸਾਨਾਂ ਦਾ ਇਕੱਠ ਕਰਕੇ ਮੀਟਿੰਗ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਜਲੰਧਰ (ਪ੍ਰੋਮਿਲ ਕੁਮਾਰ) 22/09/2020 ਨੂੰ ਪਿੰਡ ਜਾਣੀਆਂ ਦੇ ਕਿਸਾਨਾਂ ਮਜ਼ਦੂਰਾਂ ਇਕੱਠ ਕਰਕੇ ਮੀਟਿੰਗ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ । ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਨੇ ਦਸਿਆਂ ਕੇ ਇਹ ਰੋਸ ਸਾਡੇ ਮਾਰੂ ਕਿਸਾਨ ਮਜ਼ਦੂਰ ਅਤੇ ਹਰੇਕ ਵਰਗ ਦੇ ਕਾਮਿਆਂ ਦੇ ਵਾਸਤੇ ਜੋ ਸੈਂਟਰ ਦੀ ਸਰਕਾਰ ਤਿੰਨ ਆਰਡੀਨੈਸ ਜਾਰੀ […]
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਖੇਤੀ ਆਰਡੀਨੇਸਾਂ ਦੇ ਵਿਰੋਧ ਵਿੱਚ ਅਤੇ ਹਰਿਆਣੇਂ ਦੇ ਕਿਸਾਨਾਂ ਦੇ ਸੰਘਰਸ਼ ਦੇ ਹੱਕ ਵਿੱਚ ਲੋਹੀਆਂ ਵਿਖੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ
ਜਲੰਧਰ (ਪ੍ਰੋਮਿਲ ਕੁਮਾਰ) 20/9/20 ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸ਼ਾਹਕੋਟ ,ਲੋਹੀਆਂ ਅਤੇ ਸੁਲਤਾਨਪੁਰ ਜ਼ੋਨਾਂ ਵੱਲੋਂ ਇਕੱਤਰ ਹੋ ਕੇ ਜਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ,ਸ਼ਾਹਕੋਟ ਜ਼ੋਨ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ,ਅਤੇ ਸੁਲਤਾਨਪੁਰ ਪ੍ਰਧਾਨ ਸਰਵਣ ਸਿੰਘ ਬਾਉਪੁਰ ਦੀ ਸਾਂਝੀ ਅਗਵਾਈ ਵਿੱਚ ਕੇਂਦਰ ਵੱਲੋਂ ਜਾਰੀ ਮਾਰੂ ਆਰਡੀਨੇਸਾਂ ਦੇ ਵਿਰੋਧ ਵਿੱਚ ਅਤੇ ਹਰਿਆਣੇ ਦੇ ਕਿਸਾਨਾਂ ਦੇ ਸੰਘਰਸ਼ ਦੀ […]