ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨਾ ਅਤੇ ਮਜ਼ਦੂਰਾਂ ਨੇ ਕੀਤਾ ਹਰੀਕੇ ਹੈੱਡ ਜਾਮ

ਜਲੰਧਰ (ਪ੍ਰੋਮਿਲ ਕੁਮਾਰ), 14/09/2020 ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨਾ ਅਤੇ ਮਜ਼ਦੂਰਾਂ ਵੱਲੋਂ ਬਹੁਤ ਹੀ ਭਾਰੀ ਇੱਕਠ ਕਰ ਕੇ ਅੱਜ ਹਰੀਕੇ ਹੈੱਡ ਤੇ ਰੋਡ ਜਾਮ ਕੀਤਾ ਗਿਆ । ਇਸ ਮੌਕੇ ਜਿਲਾ ਖਿਜਾਨਚੀ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ , ਜਿਲਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ , ਜਿਲਾ ਖਿਜਾਨਚੀ ਸਤਨਾਮ ਸਿੰਘ ਆਰਾਈਵਾਲ ਦੀ ਅਗਵਾਈ ਹੇਠ […]

ਪਰਕਸ ਵੱਲੋਂ ਡਾ. ਸਤਿੰਦਰ ਕੌਰ ਔਲਖ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ 2020 :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਡਾ. ਸਤਿੰਦਰ ਕੌਰ ਔਲਖ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਤੋਂ ਪ੍ਰੋਫੈਸਰ ਸੇਵਾਮੁਕਤ ੇ ਸਨ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, […]