ਨਵਜੋਤ ਸਿੱਧੂ ਤੇ ਕਿਸਾਨ ਸੰਘਰਸ਼ ਦੇ ਭਾਵਨਾਤਮਕ ਕਦਮਾਂ ਦੀ ਪੈੜ-ਡਾ ਅਮਰਜੀਤ ਟਾਂਡਾ

ਘੋੜਿਆਂ ਦੀਆਂ ਪਿੱਠਾਂ ਤੇ ਸੌਣ ਵਾਲੇ ਆਰਿਆਂ ਦੇ ਦੰਦਿਆਂ ਨੂੰ ਰਾਗ ਸਮਝ ਮਾਨਣ ਵਾਲੇ ਸਿਰਾਂ ਨੂੰ ਕੌਮ ਲਈ ਭੇਟ ਕਰਨ ਵਾਲੇ-ਕਦ ਹਰਦੇ ਨੇ ਪਟਨੇ ਤੋਂ ਚੜੇ ਸੂਰਜ-ਅਮਰਜੀਤ ਟਾਂਡਾ ਮੈਂ ਵੀ ਕਈ ਵਾਰ ਕਹਿ ਚੁੱਕਾ ਹਾਂ ਕਿ ਸਿੱਧੂ ਬਗ਼ੈਰ ਕਾਂਗਰਸ ਦਾ ਨਹੀਂ ਸਰਨਾ । ਉਹ ਰੈਲੀਆਂ ਵਿੱਚ ਤਰਥੱਲੀ ਮਚਾ ਦਿੰਦਾ ਹੈ। ਆਪਣੇ ਛਿੱਕਿਆਂ ਨਾਲ ਹੀ ਟੀਮ […]

ਦਿੱਲੀ ਗੁਰਦੁਆਰਾ ਚੋਣਾਂ ’ਚ ਬਾਦਲ-ਵਿਰੋਧੀ ਮੋਰਚਾ?

ਜਸਵੰਤ ਸਿੰਘ ‘ਅਜੀਤ’ ਕਾਫੀ ਸਮੇਂ ਤੋਂ ਇਹ ਚਰਚਾ ਸੁਣਨ ਵਿੱਚ ਆ ਰਹੀ ਸੀ ਕਿ ਸ਼੍ਰੋਮਣੀ ਅਕਾਲੀ ਦਲ (ਡੇਮੋਕ੍ਰੇਟਿਕ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੀ ਸੱਤਾ ਵਿਚੋਂ ਬਾਦਲ ਅਕਾਲੀ ਦਲ ਨੂੰ ਬਾਹਰ ਕਰਨ ਦੇ ਆਪਣੇ ਸੰਕਲਪ ਨੂੰ ਪੂਰਿਆਂ ਕਰਨ ਲਈ, ਅਗਲੇ ਵਰ੍ਹੇ ਦੀ ਪਹਿਲੀ ਤਿਮਾਹੀ ੱਿਵੱਚ ਦਿੱਲੀ ਗੁਰਦੁਆਰਾ ਚੋਣਾਂ ਹੋਣ ਦੀ […]

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੁੜ ਲੀਹ ਤੇ ਲਿਆਉਣ ਲਈ ਵੱਡੇ ਤਿਆਗ ਦੀ ਲੋੜ ;>ਸਿੱਖ ਪੰਥਕ ਆਗੂ

ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਆਪਣੇ ਸੌ ਸਾਲ ਦੇ ਇਤਿਹਾਸ ਵਿੱਚ ਹੀ ਬੜੇ ਬੁਰੇ ਦੌਰ ਵਿੱਚੋਂ ਲੰਘ ਰਹੀ ਹੈ।ਇਸ ਬੁਰੇ ਦੌਰ ਦੀ ਜੁੰਮੇਵਾਰੀ ਸਾਨੂੰ ਸਾਰਿਆਂ ਨੂੰ ਹੀ ਕਬੂਲ ਕਰਨੀ ਪਵੇਗੀ ਕਿਉਂ ਕਿ ਕਿਸੇ ਨਾ ਕਿਸੇ ਰੂਪ ਵਿੱਚ ਅਸੀ ਸਾਰੇ ਹੀ ਜਿੰਮੇਵਾਰ ਹਾਂ ਕਿਉਂ ਕਿ ਅਸੀ ਸਹੀ ਸਮੇਂ ਤੇ ਸਹੀ ਫੈਸਲੇ ਲੈਣ ਵਿਚ ਨਕਾਮ ਰਹੇ ਹਾਂ ।ਪਰ […]

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਨਾਮ ਜਪੋ, ਕਿਰਤ ਕਰੋ,ਵੰਡ ਛਕੋ ਦਾ ਸੰਦੇਸ਼ ਪੂਰੀ ਦੁਨੀਆ ਲਈ ਅ¤ਜ ਵੀ ਸਾਰਥਿਕ -ਬਲਵਿੰਦਰ ਸਿੰਘ ਧਾਲੀਵਾਲ

ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਅਤੇ ਸਵਾਗਤ ਲਈ ਖੜੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਗੁਰਜੀਤ ਪਾਲ ਵਾਲੀਆ ਅਤੇ ਮੁਹੱਲਾ ਵਾਸੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਨਿਕਲੇ ਨਗਰ ਕੀਰਤਨ ਦਾ ਵਾਲੀਆ ਪਰਿਵਾਰ ਨੇ ਕੀਤਾ ਨਿਘਾ ਸਵਾਗਤ, ਵਿਧਾਇਕ ਧਾਲੀਵਾਲ ਵੀ ਪੁ¤ਜੇ ਫਗਵਾੜਾ 29 ਨਵੰਬਰ (ਚੇਤਨ ਸ਼ਰਮਾ-ਰਵੀਪਾਲ ਸ਼ਰਮਾ) ਅ¤ਜ ਗੁਰਦੁਆਰਾ ਛੇਵੀਂ […]

ਸਿੱਖੀ ਬਚਾਣ ਪ੍ਰਤੀ ਕੌਣ ਹੈ ਸੁਹਿਰਦ?

-ਜਸਵੰਤ ਸਿੰਘ ‘ਅਜੀਤ’ ਅਣ-ਸੁਲਝੇ ਅਨਕਾਂ ਵਿਵਾਦਾਂ ਦਾ ਸ਼ਿਕਾਰ ਹੋ, ਅੱਜ ਸਮੁੱਚਾ ਸਿੱਖ-ਪੰਥ ਅਜਿਹੀਆਂ ਹਨੇਰੀਆਂ ਗਲੀਆਂ ਵਿੱਚ ਭਟਕਦਾ ਹੱਥ-ਪੈਰ ਮਾਰ ਰਿਹਾ ਹੈ, ਜਿਨ੍ਹਾਂ ਵਿਚੋਂ ਬਾਹਰ ਨਿਕਲਣ ਦਾ ਉਸਨੂੰ ਰਾਹ ਤਕ ਨਹੀਂ ਮਿਲ ਰਿਹਾ। ਉਸਨੂੰ ਅਜਿਹੀ ਕੋਈ ਸ਼ਖਸੀਅਤ ਨਜ਼ਰ ਨਹੀਂ ਆ ਰਹੀ ਹੈ, ਜੋ ਸਿੱਖੀ ਨੂੰ ਬਚਾਣ ਪ੍ਰਤੀ ਸੁਹਿਰਦ ਹੋ, ਚਾਨਣ-ਮੁਨਾਰਾ ਬਣ, ਉਸਨੂੰ ਇਨ੍ਹਾਂ ਹਨੇਰੀਆਂ ਗਲੀਆਂ ਵਿਚੋਂ […]

ਕਿਸਾਨੀ ਸੰਘਰਸ਼ ਨੂੰ ਸਮਰਪਤਿ ਨਵੇਂ ਗੀਤ ਜ਼ਰੀਏ ਮਨਦੀਪ ਖੁਰਮੀ ਇੱਕ ਵਾਰ ਫਿਰ ਚਰਚਾ ‘ਚ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਮਨਦੀਪ ਖੁਰਮੀ ਜਿੱਥੇ ਮਾੜਾ ਗਾਉਣ ਵਾਲਿਆਂ ਖਿਲਾਫ ਹਮੇਸਾਂ ਅਪਣੇ ਲੇਖਾਂ ਵਿੱਚ ਲਿਖਦਾ ਰਹਿੰਦਾ ਹੈ ਉੱਥੇ ਉਸਨੇ ਆਪ ਵੀ ਕਈ ਮਿਆਰੀ ਗੀਤ ਪੰਜਾਬੀ ਸਰੋਤਿਆਂ ਦੀ ਝੋਲੀ ਪਾਏ ਹਨ। ਭਾਰਤ ਸਰਕਾਰ ਵੱਲੋਂ ਕਿਸਾਨਾਂ ਖਿਲਾਫ ਧੋਪੇ ਨਵੇਂ ਕਾਂਨੂੰਨਾਂ ਵਿੱਰੁਧ ਪੰਜਾਬ ਵਿੱਚ ਚੱਲ ਰਹੇ ਕਿਸਾਨ-ਮਜਦੂਰ ਸੰਘਰਸ਼ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਪ੍ਰਵਾਸੀ […]

ਬਾਠ ਬੈਲਜ਼ੀਅਮ ਨੇ ਕੀਤੀ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬੈਲਜ਼ੀਅਮ ਵਾਸੀ ਨੌਜਵਾਂਨ ਕਾਂਗਰਸੀ ਆਗੂ ਹਰਰੂਪ ਬਾਠ ਨੇ ਅਪਣੇ ਭਾਰਤ ਦੌਰੇ ਦੌਰਾਨ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰਦਿਆਂ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਵੀ ਵਿਚਾਰਿਆ। ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਸ੍ਰੀਨਿਵਾਸ ਅਤੇ ਯੂਥ ਕਾਂਗਰਸ ਇੰਡੀਆ ਦੇ ਇੰਨਚਾਰਜ ਸ੍ਰੀ ਕ੍ਰਿਸ਼ਨਾ ਅਲਵਾਰੂ ਨਾਲ ਮੁਲਾਕਾਤ ਸਮੇਂ […]

ਜੇ ਹੱਥ ਫੜਾਓਗੇ ਤਾਂ ਕਾਫ਼ਲੇ ਵਹੀਰਾਂ ਬਣਾ ਦਿਆਂਗਾ-ਕਿਸਾਨ ਸੰਘਰਸ਼ ਦੀਆਂ ਪੈੜਾਂ -ਅਮਰਜੀਤ ਟਾਂਡਾ

ਮੈਨੂੰ ਟਹਿਣੀਆਂ ਦਿਉ ਹਜ਼ਾਰਾਂ ਰੁੱਖ ਗਿਣਾ ਦਿਆਂਗਾ ਜੇ ਹੱਥ ਫੜਾਓਗੇ ਤਾਂ ਕਾਫ਼ਲੇ ਵਹੀਰਾਂ ਬਣਾ ਦਿਆਂਗਾ-ਅਮਰਜੀਤ ਟਾਂਡਾ ਖੇਤੀ ਕਾਨੂੰਨ- ਖੇਤੀ ਕਾਨੂੰਨਾਂ ਵਿਰੁੱਧ ਖੇਤਾਂ ਨੂੰ ਕਾਰਪੋਰੇਟ ਫਾਰਮਾਂ ਦਾ ਰੂਪ ਦੇਣ ਵਾਲਾ ਸੰਘਰਸ਼ ਹਰ ਦਿਨ ਤੇਜ਼ ਹੋ ਰਿਹਾ ਹੈ। ਇਕ ਪਾਸੇ ਉਹ ਨੇ ਜੋ ਦੇਸ਼ ਦੇ ਹਰ ਕੁਦਰਤੀ, ਗ਼ੈਰ-ਕੁਦਰਤੀ ਸਾਧਨ ਅਤੇ ਅਦਾਰਿਆਂ ਨੂੰ ਧੜਾ ਧੜ ਵੇਚਣ ਤੇ ਲਾ […]