ਵਿਰਾਸਤ ਅਤੇ ਸਭਿਆਚਾਰ ਦਾ ਫਰਕ

ਦੋਸਤੋ ਜਦੋਂ ਕੋਈ ਲੇਖਕ ਜਾਂ ਵਿਅਕਤੀ ਸਭਿਆਚਾਰ ਦੇ ਚੰਗੇ ਮੰਦੇ ਹੋਣ ਦੀ ਗਲ ਕਰਦਾ ਹੈ ਤਦ ਉਹ ਅਸਲ ਵਿੱਚ ਵਿਰਾਸਤ ਦੇ ਰੋਣੇ ਰੋਂਦਾਂ ਹੈ। ਵਿਰਾਸਤ ਹਮੇਸਾਂ ਬੀਤੇ ਵਕਤ ਦੇ ਸਭਿਆਚਾਰ ਦੀ ਕਹਾਣੀ ਕਹਿੰਦੀ ਹੈ ।ਹਰ ਸਮੇਂ ਦਾ ਆਪਣਾ ਸਭਿਆਚਾਰ ਹੁੰਦਾਂ ਹੈ। ਸਭਿਆਚਾਰ ਕਦੀ ਮਾੜਾ ਚੰਗਾ ਨਹੀਂ ਹੁੰਦਾ ਇਹ ਤਾਂ ਵਿਅਕਤੀ ਦੀ ਸੋਚ ਹੀ ਹੁੰਦੀ ਹੈ […]