ਸਿੱਖੀ ਬਚਾਣ ਪ੍ਰਤੀ ਕੌਣ ਹੈ ਸੁਹਿਰਦ?

-ਜਸਵੰਤ ਸਿੰਘ ‘ਅਜੀਤ’ ਅਣ-ਸੁਲਝੇ ਅਨਕਾਂ ਵਿਵਾਦਾਂ ਦਾ ਸ਼ਿਕਾਰ ਹੋ, ਅੱਜ ਸਮੁੱਚਾ ਸਿੱਖ-ਪੰਥ ਅਜਿਹੀਆਂ ਹਨੇਰੀਆਂ ਗਲੀਆਂ ਵਿੱਚ ਭਟਕਦਾ ਹੱਥ-ਪੈਰ ਮਾਰ ਰਿਹਾ ਹੈ, ਜਿਨ੍ਹਾਂ ਵਿਚੋਂ ਬਾਹਰ ਨਿਕਲਣ ਦਾ ਉਸਨੂੰ ਰਾਹ ਤਕ ਨਹੀਂ ਮਿਲ ਰਿਹਾ। ਉਸਨੂੰ ਅਜਿਹੀ ਕੋਈ ਸ਼ਖਸੀਅਤ ਨਜ਼ਰ ਨਹੀਂ ਆ ਰਹੀ ਹੈ, ਜੋ ਸਿੱਖੀ ਨੂੰ ਬਚਾਣ ਪ੍ਰਤੀ ਸੁਹਿਰਦ ਹੋ, ਚਾਨਣ-ਮੁਨਾਰਾ ਬਣ, ਉਸਨੂੰ ਇਨ੍ਹਾਂ ਹਨੇਰੀਆਂ ਗਲੀਆਂ ਵਿਚੋਂ […]

ਕਿਸਾਨੀ ਸੰਘਰਸ਼ ਨੂੰ ਸਮਰਪਤਿ ਨਵੇਂ ਗੀਤ ਜ਼ਰੀਏ ਮਨਦੀਪ ਖੁਰਮੀ ਇੱਕ ਵਾਰ ਫਿਰ ਚਰਚਾ ‘ਚ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਮਨਦੀਪ ਖੁਰਮੀ ਜਿੱਥੇ ਮਾੜਾ ਗਾਉਣ ਵਾਲਿਆਂ ਖਿਲਾਫ ਹਮੇਸਾਂ ਅਪਣੇ ਲੇਖਾਂ ਵਿੱਚ ਲਿਖਦਾ ਰਹਿੰਦਾ ਹੈ ਉੱਥੇ ਉਸਨੇ ਆਪ ਵੀ ਕਈ ਮਿਆਰੀ ਗੀਤ ਪੰਜਾਬੀ ਸਰੋਤਿਆਂ ਦੀ ਝੋਲੀ ਪਾਏ ਹਨ। ਭਾਰਤ ਸਰਕਾਰ ਵੱਲੋਂ ਕਿਸਾਨਾਂ ਖਿਲਾਫ ਧੋਪੇ ਨਵੇਂ ਕਾਂਨੂੰਨਾਂ ਵਿੱਰੁਧ ਪੰਜਾਬ ਵਿੱਚ ਚੱਲ ਰਹੇ ਕਿਸਾਨ-ਮਜਦੂਰ ਸੰਘਰਸ਼ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਪ੍ਰਵਾਸੀ […]

ਬਾਠ ਬੈਲਜ਼ੀਅਮ ਨੇ ਕੀਤੀ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬੈਲਜ਼ੀਅਮ ਵਾਸੀ ਨੌਜਵਾਂਨ ਕਾਂਗਰਸੀ ਆਗੂ ਹਰਰੂਪ ਬਾਠ ਨੇ ਅਪਣੇ ਭਾਰਤ ਦੌਰੇ ਦੌਰਾਨ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰਦਿਆਂ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਅਤੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਵੀ ਵਿਚਾਰਿਆ। ਇੰਡੀਅਨ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਸ੍ਰੀਨਿਵਾਸ ਅਤੇ ਯੂਥ ਕਾਂਗਰਸ ਇੰਡੀਆ ਦੇ ਇੰਨਚਾਰਜ ਸ੍ਰੀ ਕ੍ਰਿਸ਼ਨਾ ਅਲਵਾਰੂ ਨਾਲ ਮੁਲਾਕਾਤ ਸਮੇਂ […]

ਜੇ ਹੱਥ ਫੜਾਓਗੇ ਤਾਂ ਕਾਫ਼ਲੇ ਵਹੀਰਾਂ ਬਣਾ ਦਿਆਂਗਾ-ਕਿਸਾਨ ਸੰਘਰਸ਼ ਦੀਆਂ ਪੈੜਾਂ -ਅਮਰਜੀਤ ਟਾਂਡਾ

ਮੈਨੂੰ ਟਹਿਣੀਆਂ ਦਿਉ ਹਜ਼ਾਰਾਂ ਰੁੱਖ ਗਿਣਾ ਦਿਆਂਗਾ ਜੇ ਹੱਥ ਫੜਾਓਗੇ ਤਾਂ ਕਾਫ਼ਲੇ ਵਹੀਰਾਂ ਬਣਾ ਦਿਆਂਗਾ-ਅਮਰਜੀਤ ਟਾਂਡਾ ਖੇਤੀ ਕਾਨੂੰਨ- ਖੇਤੀ ਕਾਨੂੰਨਾਂ ਵਿਰੁੱਧ ਖੇਤਾਂ ਨੂੰ ਕਾਰਪੋਰੇਟ ਫਾਰਮਾਂ ਦਾ ਰੂਪ ਦੇਣ ਵਾਲਾ ਸੰਘਰਸ਼ ਹਰ ਦਿਨ ਤੇਜ਼ ਹੋ ਰਿਹਾ ਹੈ। ਇਕ ਪਾਸੇ ਉਹ ਨੇ ਜੋ ਦੇਸ਼ ਦੇ ਹਰ ਕੁਦਰਤੀ, ਗ਼ੈਰ-ਕੁਦਰਤੀ ਸਾਧਨ ਅਤੇ ਅਦਾਰਿਆਂ ਨੂੰ ਧੜਾ ਧੜ ਵੇਚਣ ਤੇ ਲਾ […]