ਚਿਰਾਂ ਤੋਂ ਹੋ ਰਹੀ ਅਰਦਾਸ ਪੂਰੀ ਕਿਉਂ ਨਹੀਂ ਹੁੰਦੀ?

ਕੁਝ ਸਮਾਂ ਹੋਇਐ, ਸਿੱਖ ਧਰਮ ਦੇ ਇਕ ਪ੍ਰਮੁੱਖ ਵਿਦਵਾਨ ਪ੍ਰਚਾਰਕ ਅਤੇ ਗੁਰਸ਼ਬਦ ਦੇ ਵਿਆਖਿਆਕਾਰ ਇਕ ਨਿਜੀ ਟੀਵੀ ਚੈਨਲ ਪੁਰ ਗੁਰ-ਸ਼ਬਦ ਦੀ ਵਿਆਖਿਆ ਕਰ ਰਹੇ ਸਨ। ਉਨ੍ਹਾਂ ਗੁਰ-ਸ਼ਬਦ ਦੀ ਵਿਆਖਿਆ ਕਰਦਿਆਂ ਅਚਾਨਕ ਇਹ ਸੁਆਲ ਉਠਾਇਆ ਕਿ ਬੀਤੇ ਲਗਭਗ ਅੱਠ ਦਹਾਕਿਆਂ ਤੋਂ ਹਰ ਇਤਿਹਾਸਕ, ਗੈਰ-ਇਤਿਹਾਸਕ (ਸਿੰਘ ਸਭਾ) ਗੁਰਦੁਆਰੇ ਅਤੇ ਹਰ ਸਿੱਖ ਘਰ ਵਿੱਚ, ਰੋਜ਼ ਘਟੋ-ਘਟ ਦੋ ਵਾਰ, […]

ਫ਼ਿੰਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿੱਚ ਕਿਸਾਨਾਂ ਦੇ ਹੱਕ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ

ਫ਼ਿੰਨਲੈਂਡ 8 ਦਸੰਬਰ ( ਵਿੱਕੀ ਮੋਗਾ) ਉਤੱਰੀ ਯੂਰੱਪ ਦੇ ਵਿਕਸਿਤ ਦੇਸ਼ ਫਿੰਨਲੈੰਡ ਵਿੱਚ ਭਾਰਤੀ ਭਾਈਚਾਰੇ ਵੱਲੋਂ ਰਾਜਧਾਨੀ ਹੇਲਸਿੰਕੀ ਵਿਖੇ ਪਾਰਲੀਮੈਂਟ ਦੇ ਸਾਹਮਣੇ ਕਿਸਾਨਾਂ ਦੇ ਹੱਕ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ ।ਇਸ ਵਿੱਚ ਛੋਟੇ-ਵੱਡੇ , ਬੀਬੀਆਂ ਅਤੇ ਵੀਰਾਂ ਵੱਲੋਂ ਤਿੰਨ ਕਾਲੇ ਕਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਕੜਾਕੇ ਦੀ ਸਰਦੀ ਦੀ ਪ੍ਰਵਾਹ ਕੀਤੇ ਬਗੈਰ […]

ਯੂਰਪੀਨ ਪਾਰਲੀਮੈਂਟ ਬਰੱਸਲਜ਼ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ 13 ਦਸੰਬਰ ਨੂੰ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਜਿੱਥੇ ਪੰਜਾਬ-ਹਰਿਆਣਾ ਸਮੇਤ ਕਈ ਹੋਰ ਰਾਜਾਂ ਦੇ ਕਿਸਾਨ-ਮਜ਼ਦੂਰ ਜਮੀਨੀ ਪੱਧਰ ਤੇ ਇੱਕ ਵੱਡਾ ਸੰਘਰਸ਼ ਲੜ ਰਹੇ ਹਨ ਉੱਥੇ ਪ੍ਰਦੇਸੀਂ ਵਸਦਾ ਪੰਜਾਬੀ ਭਾਈਚਾਰਾ ਵੀ ਵਧ ਚੜ ਯੋਗਦਾਨ ਪਾ ਰਿਹਾ ਹੈ। ਕਈ ਦੇਸਾਂ ਵਿੱਚ ਮੋਦੀ ਸਰਕਾਰ ਦੇ ਇਸ ਹਿਟਲਰਸ਼ਾਹੀ ਫੈਸਲੇ ਦੇ ਵਿਰੋਧ ਵਿੱਚ ਜਬਰਦਸਤ ਰੋਸ ਮੁਜਾਹਰੇ ਹੋ ਰਹੇ ਹਨ। ਯੂਰਪ […]

ਬੈਲਜੀਅਮ ਦੀ ਗ੍ਰਹਿ ਮੰਤਰਾਲਿਆ ਮੰਤਰੀ ਅਨਾਲੀਸ ਫਰਲੀਦੰਨ ਨੇ ਲੋਕਡਾਉਣ ਦੋਰਾਨ ਪਾਰਟੀ ਕਰਨ ਵਾਲਿਆਂ ਦੀ ਕੜੇ ਸ਼ਬਦਾਂ ਵਿੱਚ ਕੀਤੀ ਨਿੰਦਾ

ਬੈਲਜੀਅਮ 07 ਦਸੰਬਰ (ਯ.ਸ) ਬੈਲਜੀਅਮ ਵਿੱਚ ਇਸ ਸਮੇ ਸਾਲ ਵਿਚ ਦੂਜੀ ਵਾਰ ਲਾਕ ਡਾਉਣ ਚੱਲ ਰਿਹਾ। ਗ੍ਰਹਿ ਮੰਤਰਾਲਿਆ ਦੀ ਮੰਤਰੀ ਅਨਾਲੀਸ ਫਰਲੀਨਦਨ ਦਾ ਕਹਿਣਾ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਅਜੇ ਵੀ ਪਾਰਟੀਅਂਾ ਕੀਤੀਆਂ ਜਾ ਰਹੀਆਂ ਹਨ। ਅਤੇ ਜੇਕਰ ਇਹੀ ਮਾਹੋਲ ਰਿਹਾ ਤਾਂ ਹੋ ਸਕਦਾ ਹੈ ਕਿ ਇਹ ਲਾਕ ਡਾਉਣ ਦਾ ਸਿਲਸਿਲਾ ਅਜੇ ਅਪ੍ਰੈਲ ਤੱਕ […]

ਭਾਰਤ ਬੰਦ ਦੇ ਸੱਦੇ ਦਾ ਹਾਲੈਂਡ ਤੇ ਬੈਲਜੀਅਮ ਵਲ਼ਿਆ ਵੱਲੋਂ ਵੀ ਸਮਰਥਨ

ਬੈਲਜੀਅਮ 7 ਦਸੰਬਰ(ਅਮਰਜੀਤ ਸਿੰਘ ਭੋਗਲ) ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ਤੇ 8ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਾਰਥਨ ਕਰਦੇ ਹੋਏ ਹਾਲੈਡ ਦੇ ਇੰਡੀਅਨ ਉਵਰਸ਼ੀਜ ਕਾਂਗਰਸ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਣਾ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਅਤੇ ਸਰਕਾਰ ਨੂੰ ਵੀ ਕਿਸਾਨੀ ਦੇ ਬਿਲ ਨੂੰ ਬਿਨਾ ਦੇਰੀ ਵਾਪਿਸ ਲੇ ਲੇਣਾ ਚਾਹੀਦਾ ਹੈ ਇਸ […]

ਜਥੇਦਾਰ ਭੂਰਾ ਬਣੇ ਦਾਦਾ, ਵਾਹਿਗੁਰੂ ਵੱਲੋਂ ਪੋਤਰੀ ਦੀ ਦਾਤ

ਆਗੂਆਂ ਵੱਲੋਂ ਵਧਾਈਆਂ ਦਾ ਸਿਲਸਿਲਾ ਜਾਰੀ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਇੰਟਰਨੈਸ਼ਨਲ ਸਿੱਖ ਕੌਂਸਲ ਬੈਲਜ਼ੀਅਮ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਭੂਰਾ ਨੂੰ ਵਾਹਿਗੁਰੂ ਨੇ ਪੋਤਰੀ ਦੀ ਦਾਤ ਬਖ਼ਸੀ ਹੈ। 26 ਨਵੰਬਰ ਨੂੰ ਉਹਨਾਂ ਦੇ ਸਪੁੱਤਰ ਮਨਜੋਤ ਸਿੰਘ ਅਤੇ ਨੂੰਹ ਗੁਰਮੀਤ ਕੌਰ ਦੇ ਘਰ ਇੱਕ ਨੰਨੀ ਪਰੀ ਬਿਸਮਾਦ ਕੌਰ ਨੇ ਜਨਮ ਲਿਆ ਹੈ। ਦੁਨੀਆਂ […]

ਫਗਵਾੜਾ ਦੇ ਵੱਖੋ-ਵੱਖਰੀਆਂ ਸੰਸਥਾਵਾਂ ਵਲੋਂ ਕਿਸਾਨ ਸੰਘਰਸ਼ ਦੀ ਹਿਮਾਇਤ ਵਿੱਚ ਵਿਸ਼ਾਲ ਰੋਸ ਮਾਰਚ

ਫਗਵਾੜਾ ਦਸੰਬਰ(ਚੇਤਨ ਸ਼ਰਮਾ) ਦਿੱਲੀ ਵਿਖੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਅੱਜ ਕਿਸਾਨ ਹਿਮਾਇਤ ਸੰਘਰਸ਼ ਕਮੇਟੀ ਫਗਵਾੜਾ ਵਲੋਂ ਇਲਾਕੇ ਦੇ ਲੇਖਕਾਂ , ਪੱਤਰਕਾਰਾਂ, ਬੁੱਧੀਜੀਵੀਆਂ, ਅਧਿਆਪਕਾਂ, ਕਿਸਾਨਾਂ, ਮਜ਼ਦੂਰਾਂ, ਸਮਾਜ ਸੇਵੀ ਜੱਥੇਬੰਦੀਆਂ ਅਤੇ ਸਮਾਜ ਦੇ ਹੋਰ ਵਰਗਾਂ ਦੇ ਲੋਕਾਂ ਵਲੋਂ ਇਕ ਵਿਸ਼ਾਲ ਮਾਰਚ ਰੈਸਟ ਹਾਊਸ ਫਗਵਾੜਾ ਤੋਂ ਆਰੰਭ ਹਰੇਕ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਲਿਜਾਇਆ ਗਿਆ। […]

ਵਿਆਹੁਤਾ ਲੜਕੀ ਦੀ ਭੇਦ ਭਰੇ ਹਾਲਾਤਾਂ ਚ ਮੌਤ

ਜਸਬੀਰ ਸਿੰਘ ਚਾਨਾ ਫਗਵਾੜਾ ਦਸੰਬਰ ਅੱਜ ਸ਼ਾਮ ਇੱਥੋਂ ਦੇ ਮੁਹੱਲਾ ਗੁਰੂ ਨਾਨਕਪੁਰਾ ਵਿਖੇ ਇਕ ਵਿਆਹੁਤਾ ਔਰਤ ਦੀ ਭੇਤਭਰੇ ਹਲਾਤਾਂ ਵਿੱਚ ਮੌਤ ਹੋ ਗਈ ਜਿਸ ਦੀ ਪਛਾਣ ਜਸਪ੍ਰੀਤ ਕੌਰ ਪਤਨੀ ਕੁਲਬੀਰ ਸਿੰਘ ਵਜੋਂ ਹੋਈ ਹੈ ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਉਕਤ ਲੜਕੀ ਦੀ ਸ਼ਾਦੀ ਤਿੰਨ ਸਾਲ ਪਹਿਲਾਂ ਹੋਈ ਸੀ ਉਸ ਦੇ ਦੋ ਸਾਲਾਂ ਦੀ ਪੁੱਤਰੀ ਵੀ […]

ਮਨੁੱਖੀ ਅਧਿਕਾਰ ਦਿਵਸ – 10 ਦਸੰਬਰ

ਨੈਤਿਕਤਾ ਭਰਪੂਰ ਅਤੇ ਆਦਰਸ਼ ਸਮਾਜ ਵਿੱਚ ਮਨੁੱਖੀ ਅਧਿਕਾਰਾਂ ਤੇ ਸਜਗਤਾ ਨਾਲ ਪਹਿਰਾ ਦਿੱਤਾ ਜਾਂਦਾ ਹੈ। ਇਨਸਾਨ ਹੋਣ ਦੇ ਨਾਤੇ ਸਾਡੇ ਕੁਝ ਅਧਿਕਾਰ ਹਨ ਜਿਹਨਾਂ ਦੀ ਉਲੰਘਣਾ ਕੋਈ ਸਰਕਾਰ ਨਹੀਂ ਕਰ ਸਕਦੀ ਪਰੂੰਤ ਦੁਖਾਂਤ ਇਹ ਹੈ ਕਿ ਸ਼ਾਸਕਾਂ ਅਤੇ ਸਰਕਾਰਾਂ ਦੁਆਰਾ ਸਮੇਂ ਸਮੇਂ ਤੇ ਇਹਨਾਂ ਦੀ ਉਲੰਘਣਾ ਕੀਤੀ ਜਾਂਦੀ ਰਹੀ ਹੈ ਜਿਸਦੇ ਲਈ ਜ਼ਰੂਰੀ ਹੋ ਜਾਂਦਾ […]