ਕਿਸਾਨ-ਮਜਦੂਰ ਸੰਘਰਸ਼ ਵਿੱਚ ਨੌਜਵਾਂਨਾ ਨੂੰ ਦਿੱਤੀ ਜਾਵੇ ਬਰਾਬਰ ਦੀ ਨੁੰਮਾਇੰਦਗੀ: ਯੂਰਪੀਨ ਸਿੱਖ ਆਗੂ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਜਿੱਥੇ ਪੰਜਾਬ-ਹਰਿਆਣਾ ਦੇ ਕਿਸਾਨ-ਮਜਦੂਰ ਜਮੀਨੀ ਪੱਧਰ ਤੇ ਇੱਕ ਵੱਡਾ ਸੰਘਰਸ਼ ਲੜ ਰਹੇ ਹਨ ਉੱਥੇ ਪ੍ਰਦੇਸੀਂ ਵਸਦਾ ਸਿੱਖ ਭਾਈਚਾਰਾ ਵੀ ਹਰ ਪਲ ਦੀ ਖ਼ਬਰ ਦੇਖ ਰਿਹਾ ਹੈ। ਕਈ ਦੇਸਾਂ ਵਿੱਚ ਮੋਦੀ ਸਰਕਾਰ ਦੇ ਇਸ ਹਿਟਲਰਸ਼ਾਹੀ ਫੈਸਲੇ ਦੇ ਵਿਰੋਧ ਵਿੱਚ ਰੋਸ ਮੁਜਾਹਰੇ ਹੋ ਰਹੇ ਹਨ ਤੇ ਕੁੱਝ ਪ੍ਰਵਾਸੀ ਗੋਦੀ ਮੀਡੀਆ […]

ਕਿਸਾਨ-ਮਜਦੂਰ ਸੰਘਰਸ਼ ਦੀ ਪਿੱਠ ਤੇ ਆਇਆ ਪ੍ਰਵਾਸੀ ਭਾਈਚਾਰਾ

ਸੰਘਰਸ਼ਸੀਲ ਧਿਰ ਨਾਲ ਖੜਨ ਦੀ ਜਰੂਰਤ ਹੈ ਨਾਂ ਕਿ ਹਕੂਮਤ ਦੀ ਝੋਲੀਚੁੱਕਣ ਦੀ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਜਿੱਥੇ ਪੰਜਾਬ-ਹਰਿਆਣਾ ਦੇ ਕਿਸਾਨ-ਮਜਦੂਰ ਜਮੀਨੀ ਪੱਧਰ ਤੇ ਇੱਕ ਵੱਡਾ ਸੰਘਰਸ਼ ਲੜ ਰਹੇ ਹਨ ਉੱਥੇ ਪ੍ਰਦੇਸੀਂ ਵਸਦਾ ਪੰਜਾਬੀ ਭਾਈਚਾਰਾ ਵੀ ਅਪਣੇ ਪੱਧਰ ਤੇ ਯੋਗਦਾਨ ਪਾ ਰਿਹਾ ਹੈ। ਕਈ ਦੇਸਾਂ ਵਿੱਚ ਮੋਦੀ ਸਰਕਾਰ ਦੇ ਇਸ ਹਿਟਲਰਸ਼ਾਹੀ ਫੈਸਲੇ […]

ਹਰਜਿੰਦਰ ਸਿੰਘ ਧਾਮੀ ਨੂੰ ਸ੍ਰੋਮਣੀ ਕਮੇਟੀ ਦਾ ਆਨਰੇਰੀ ਮੁ¤ਖ ਸਕ¤ਤਰ ਬਣਾਇਆ ਜਾਣਾ ਸ਼ਲਾਘਾਯੋਗ-ਭੁੰਗਰਨੀ

ਫਗਵਾੜਾ 1 ਦਸੰਬਰ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਟਕਸਾਲੀ ਅਕਾਲੀ ਆਗੂ ਅਤੇ ਆਲ ਇੰਡੀਆ ਸੈਣੀ ਸਭਾ ਰਜਿ. ਪੰਜਾਬ ਦੇ ਪ੍ਰਧਾਨ ਗਿ. ਭਗਤ ਸਿੰਘ ਭੁੰਗਰਨੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁ¤ਖ ਸਕ¤ਤਰ (ਆਨਰੇਰੀ) ਨਿਯੁਕਤ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਸ੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ […]