ਫ਼ਿੰਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿੱਚ ਕਿਸਾਨਾਂ ਦੇ ਹੱਕ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ

ਫ਼ਿੰਨਲੈਂਡ 8 ਦਸੰਬਰ ( ਵਿੱਕੀ ਮੋਗਾ) ਉਤੱਰੀ ਯੂਰੱਪ ਦੇ ਵਿਕਸਿਤ ਦੇਸ਼ ਫਿੰਨਲੈੰਡ ਵਿੱਚ ਭਾਰਤੀ ਭਾਈਚਾਰੇ ਵੱਲੋਂ ਰਾਜਧਾਨੀ ਹੇਲਸਿੰਕੀ ਵਿਖੇ ਪਾਰਲੀਮੈਂਟ ਦੇ ਸਾਹਮਣੇ ਕਿਸਾਨਾਂ ਦੇ ਹੱਕ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ ।ਇਸ ਵਿੱਚ ਛੋਟੇ-ਵੱਡੇ , ਬੀਬੀਆਂ ਅਤੇ ਵੀਰਾਂ ਵੱਲੋਂ ਤਿੰਨ ਕਾਲੇ ਕਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਕੜਾਕੇ ਦੀ ਸਰਦੀ ਦੀ ਪ੍ਰਵਾਹ ਕੀਤੇ ਬਗੈਰ […]