ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਭਾਰਤ ਸਰਕਾਰ ਵੱਲੋਂ ਕਿਸਾਨਾਂ-ਮਜਦੂਰਾਂ ਤੇ ਥੋਪੇ ਤਿੰਨ ਕਾਲੇ ਕਾਂਨੂੰਨਾ ਦੇ ਵਿਰੋਧ ਵਿੱਚ ਜਿੱਥੇ ਪੰਜਾਬ-ਹਰਿਆਣਾ ਦੇ ਕਿਸਾਨ-ਮਜਦੂਰ ਦਿੱਲੀ ਘੇਰੀਂ ਬੈਠੇ ਹਨ ਉਥੇ ਪ੍ਰਦੇਸੀਂ ਵਸਦਾ ਪੰਜਾਬੀ ਭਾਈਚਾਰਾ ਵੀ ਤਨੋ-ਮਨੋ ਅਤੇ ਧਨੋ ਅਪਣਾ ਯੋਗਦਾਨ ਪਾ ਰਿਹਾ ਹੈ। ਵਿਦੇਸਾਂ ਵਿੱਚ ਬਹੁਤ ਸਾਰੇ ਜਾਗਦੀ ਜਮੀਰ ਵਾਲੇ ਲੋਕਾਂ ਨੇ ਭਾਰਤੀ ਹਕੂਮਤ ਦੇ ਇਸ ਅੜੀਅਲ […]
Maand: januari 2021
ਅਨਾਜ ਮੰਡੀ ’ਚ ਗੂੰਝੇ ਕੇਂਦਰ ਸਰਕਾਰ ਹਾਏ-ਹਾਏ ਦੇ ਨਾਅਰੇ
ਖੇਤੀ ਕਾਨੂੰਨਾਂ ਦੇ ਰੋਸ ਵਜੋਂ ਮੰਡੀ ਮਜ਼ਦੂਰਾਂ ਨੇ ਲਗਾਇਆ ਧਰਨਾ ਕਿਸਾਨੀ ਸੰਘਰਸ਼ ’ਚ ਡਟਕੇ ਸਮੱਰਥਨ ਕਰਨ ਦੀ ਆਖ਼ੀ ਗੱਲ ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਾਜਵੰਤ ਸਿੰਘ)-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੁੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਹਮਾਇਤੀ ਜਥੇਬੰਦੀਆਂ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਜਾ ਰਹੀ […]
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਚੋਣਾਂ ਸਬੰਧੀ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਾਜਵੰਤ ਸਿੰਘ)-ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਨਗਰ ਨਿਗਮ ਚੋਣਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੋਰਾਨ ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰੀਆ 30 ਜਨਵਰੀ ਨੂੰ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਚੋਣਾਂ ਪੂਰੀ ਸ਼ਾਂਤੀਪੂਰਵਕ […]
ਮੁਕਤਸਰ ਦੇ ਪਿੰਡ ਨੰਦਗੜ੍ਹ ਦਾ ਯਾਦਵਿੰਦਰ ਸਿੰਘ 375 ਕਿਲੋਮੀਟਰ ਸਾਈਕਲ ਚਲਾ ਕੇ ਦਿੱਲੀ ਦੇ ਟਿੱਕਰੀ ਬਾਰਡਰ ’ਤੇ ਪਹੁੰਚਿਆ
ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਾਜਵੰਤ ਸਿੰਘ)-ਕਿਸਾਨੀ ਸੰਘਰਸ਼ ਦੇ ਚੱਲਦਿਆਂ ਹਰ ਕਿਸਾਨ ਆਪਣੇ ਪੱਧਰ ’ਤੇ ਯੋਗਦਾਨ ਪਾ ਰਿਹਾ ਹੈ। ਕੇਂਦਰ ਸਰਕਾਰ ਤੋਂ ਖੇਤੀ ਸੰਬੰਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਜਾਰੀ ਹੈ। ਇਸੇ ਸੰਘਰਸ਼ ਵਿਚ ਹਿੱਸਾ ਪਾਉਣ ਲਈ ਇਸ ਖੇਤਰ ਦੇ ਪਿੰਡ ਨੰਦਗੜ੍ਹ ਦੇ ਨੌਜਵਾਨ ਯਾਦਵਿੰਦਰ […]
ਬੈਲਜੀਅਮ ਦੀ ਸਲਾਹਕਾਰ ਕਮੇਟੀ ਨੇ ਐਲਾਨ ਕੀਤਾ ਕਿ ਘਟਦੇ ਅੰਕੜਿਆਂ ਦੇ ਬਾਵਜੂਦ, ਤਾਲਾਬੰਦੀ ਨਿਯਮਾਂ ਦੀ ਸਿਥਿਤੀ ਦੋ ਹਫਤੇ ਹੋਰ ਜਿਉਂ ਦੀ ਤਿਓਂ ਰੱਖੀ ਜਾਏਗੀ
ਬਰੁਸਲ (ਰਸ਼ਪਾਲ ਸਿੰਘ) ਸ਼ੁੱਕਰਵਾਰ ਦੁਪਹਿਰ ਨੂੰ ਇਕ ਵੀਡੀਓ ਕਾਨਫਰੰਸ ਬੈਠਕ ਦੌਰਾਨ ਕਮੇਟੀ ਨੇ ਸਰਕਾਰੀ ਤੌਰਤੇ ਐਲਾਨ ਕਰ ਦਿੱਤਾ ਕਿ ਬੈਲਜੀਅਮ ਦੇ ਹਾਲਾਤ ਕਈ ਹਫ਼ਤਿਆਂ ਤੋਂ ਲਗਾਤਾਰ ਸੁਧਰ ਰਹੇ ਹਨ , ਪਰ ਇਹ ਅਜੇ ਢਿੱਲ੍ਹ ਦੇਣ ਵਿਚ “ਬਹੁਤ ਜਲਦੀ”ਹੋਵੇਗੀ ਪ੍ਰਧਾਨ ਮੰਤਰੀ ਅਲੈਗਜ਼ੈਂਡਰ ਡੀ ਕਰੂ ਦੇ ਇਕ ਬਿਆਨ ਅਨੁਸਾਰ, ਪਰਤ ਰਹੇ ਯਾਤਰੀਆਂ ਦੇ ਸੰਭਾਵਤ ਪ੍ਰਭਾਵ, ਪਿਛਲੀਆਂ ਜਨਤਕ […]