ਡੇਢ ਮਹੀਨੇ ‘ਤੋਂ ਚੱਲ ਰਿਹਾ ਹੈ ਸੈਨ ਫ਼ਰਾਸਿਸਕੋ ਵਿੱਚ ਭਾਰਤੀ ਦੂਤਘਰ ਅੱਗੇ ਰੋਸ ਮੁਜਾਹਰਾ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਭਾਰਤ ਸਰਕਾਰ ਵੱਲੋਂ ਕਿਸਾਨਾਂ-ਮਜਦੂਰਾਂ ਤੇ ਥੋਪੇ ਤਿੰਨ ਕਾਲੇ ਕਾਂਨੂੰਨਾ ਦੇ ਵਿਰੋਧ ਵਿੱਚ ਜਿੱਥੇ ਪੰਜਾਬ-ਹਰਿਆਣਾ ਦੇ ਕਿਸਾਨ-ਮਜਦੂਰ ਦਿੱਲੀ ਘੇਰੀਂ ਬੈਠੇ ਹਨ ਉਥੇ ਪ੍ਰਦੇਸੀਂ ਵਸਦਾ ਪੰਜਾਬੀ ਭਾਈਚਾਰਾ ਵੀ ਤਨੋ-ਮਨੋ ਅਤੇ ਧਨੋ ਅਪਣਾ ਯੋਗਦਾਨ ਪਾ ਰਿਹਾ ਹੈ। ਵਿਦੇਸਾਂ ਵਿੱਚ ਬਹੁਤ ਸਾਰੇ ਜਾਗਦੀ ਜਮੀਰ ਵਾਲੇ ਲੋਕਾਂ ਨੇ ਭਾਰਤੀ ਹਕੂਮਤ ਦੇ ਇਸ ਅੜੀਅਲ […]

ਸ਼ਹੀਦ ਬਾਬਾ ਦੀਪ ਸਿੰਘ ਜੀ

ਜਨਮ ਦਿਨ ‘ਤੇ ਵਿਸ਼ੇਸ਼ ਡਾ.ਚਰਨਜੀਤ ਸਿੰਘ ਗੁਮਟਾਲਾ ਬਾਬਾ ਦੀਪ ਸਿੰਘ ਦਾ ਜਨਮ 14 ਮਾਘ ਸੰਮਤ 1739 ਬਿਕਰਮੀ ਨੂੰ ਪਿੰਡ ਪਹੂਵਿੰਡ ਜ਼ਿਲ੍ਹਾ ਤਰਨਤਾਰਨ ਵਿੱਚ ਮਾਤਾ ਜਿਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿੱਚ ਹੋਇਆ। ਉਨ੍ਹਾਂ ਦਾ ਬਚਪਨ ਦਾ ਨਾਂ ਦੀਪਾ ਸੀ।ਛੋਟੇ ਹੁੰਦਿਆਂ ਹੀ ਉਨ੍ਹਾਂ ਨੇ ਗੁਰਮੁੱਖੀ ਪੜ੍ਹੀ ਤੇ ਗੁਰਬਾਣੀ ਦਾ ਪਾਠ ਕਰਨਾ ਸਿੱਖਿਆ। ਵਾਹੀ […]

ਹੱਕ ਦੇ ਨਿਬੇੜੇ

(ਮਿੰਨੀ ਕਹਾਣੀ) ਜੰਗੀਰ ਸਿੰਓ ਉਮਰ ਪੱਖੋਂ ਅੱਸੀ ਸਾਲ ਦੇ ਨੇੜੇ-ਤੇੜੇ ਸੀਙ ਤੁਰਨਾ ਫਿਰਨਾ ਲਈ ਉਸ ਲਈ ਔਖਾ ਸੀਙ ਪਰ ਸੱਥ ਵਿੱਚ ਆ ਕੇ ਦੇਸ਼ ਦੇ ਵਿਗੜੇ ਹਲਾਤਾਂ ਬਾਅਦ ਪੁੱਛਦਾ ਰਹਿੰਦਾਙ “ਸ਼ੇਰਾ ਮੈਂ ਦਿੱਲੀ ਤਾਂ ਨਹੀਂ ਜਾ ਸਕਿਆ, ਸਹੋਰੇ ਹੱਡ-ਪੈਰ ਜਾਵਬ ਦੇਈ ਜਾਂਦੇ ਆ ਪਰ ਮੇਰਾ ਦਿਲ ਜਾਣ ਨੂੰ ਬੜਾ ਕਰਦਾ ਐਙ ਜਵਾਕ ਕਹਿੰਦੇ ਐ ਅਸੀਂ […]