26, ਜਨਵਰੀ, ਗਣਤੰਤਰ ਦਿਵਸ ਨੂੰ ਦਿੱਲੀ ਵਿੱਚ ਹੋਈ ਕਿਸਾਨ-ਟਰੈਕਟਰ ਰੈਲੀ ਦੌਰਾਨ ਜੋ ਹਿੰਸਕ ਘਟਨਾਵਾਂ ਵਾਪਰੀਆਂ ਉਸਨੂੰ ਲੈ ਕੇ, ਦੋਹਾਂ ਧਿਰਾਂ (ਸਰਕਾਰ, ਦਿੱਲੀ ਪੁਲਿਸ ਅਤੇ ਕਿਸਾਨ ਜੱਥੇਬੰਦੀਆਂ) ਵਲੋਂ ਇੱਕ-ਦੂਜੇ ਦੇ ਵਿਰੁਧ ਬਹੁਤ ਕੁਝ ਕਿਹਾ ਗਿਆ ਹੈ। ਇੱਕ ਪਾਸੇ ਤਾਂ ਦਿੱਲੀ ਪੁਲਿਸ ਵਲੋਂ ਇਸ ਹਿੰਸਾ ਲਈ ਕਿਸਾਨ ਜੱਥੇਬੰਦੀਆਂ ਨੂੰ ਜ਼ਿਮੇਂਦਾਰ ਠਹਿਰਾ, ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ […]
Dag: 8 februari 2021
ਸਿੱਖ ਇਤਿਹਾਸ ਦਾ ਖ਼ੂਨੀ ਪੰਨਾ : ਵੱਡਾ ਘੱਲੂਘਾਰਾ
09 ਫਰਵਰੀ 2021 ਦੇ ਅੰਕ ਲਈ ਡਾ.ਚਰਨਜੀਤ ਸਿੰਘ ਗੁਮਟਾਲਾ ਸਿੱਖ ਇਤਿਹਾਸ ਵਿਚ ਵੱਡਾ ਘਲੂੱਘਾਰਾ ਵਿਸ਼ੇਸ਼ ਸਥਾਨ ਰਖਦਾ ਹੈ।ਪ੍ਰਿਸੀਪਲ ਤੇਜਾ ਸਿੰਘ ਤੇ ਡਾ.ਗੰਡਾ ਸਿੰਘ ਨੇ ਇਸ ਦੇ ਇਤਿਹਾਸਿਕ ਪਿਛੋਕੜ ਬਾਰੇ ਆਪਣੀ ਪੁਸਤਕ ‘ਸਿੱਖ ਇਤਿਹਾਸ(1469-1765) ਵਿਚ ਲਿਖਿਆ ਹੈ ਕਿ ਦੀਵਾਲੀ ਦੇ ਆਪਣੇ ਵਾਰਸ਼ਿਕ ਉਤਸਵ ਨੂੰ ਮਨਾਉਣ ਲਈ ਸਰਬਤ ਖ਼ਾਲਸਾ 27 ਅਕਤੂਬਰ, 1761 ਨੂੰ ਸਭ ਪਾਸਿਆਂ ਤੋਂ ਅੰਮ੍ਰਿਤਸਰ […]