ਅੱਜ ਦੇ ਦਿਨ 21 ਫਰਵਰੀ 2021 ‘ਤੇ ਵਿਸ਼ੇਸ਼

ਜੈਤਾ ਦਾ ਮੋਰਚਾ ਡਾ.ਚਰਨਜੀਤ ਸਿੰਘ ਗੁਮਟਾਲਾ, 91-941753306 , ਗੁਮਟੳਲੳਚਸ੍ਰਗਮੳਲਿ.ਚੋਮ ਸਿੱਖ ਇਤਿਹਾਸ ਵਿੱਚ ਜੈਤੋ ਦੇ ਮੋਰਚੇ ਦਾ ਵਿਸ਼ੇਸ਼ ਸਥਾਨ ਹੈ।ਪੰਜਾਬੀ ਯੂਨੀਵਰਸਿੱਟੀ,ਪਟਿਆਲਾ ਦੁਆਰਾ ਪ੍ਰਕਾਸ਼ਿਤ ਸਿੱਖ ਧਰਮ ਵਿਸ਼ਵ ਕੋਸ਼ ਅਨੁਸਾਰ ਜੈਤੋ ਦਾ ਮੋਰਚਾ ਉਸ ਅਕਾਲੀ ਲਹਿਰ ਨੂੰ ਨਾਂ ਦਿੱਤਾ ਗਿਆ ਜਿਸ ਰਾਹੀਂ ਪੰਜਾਬ ਵਿੱਚ ਸਿੱਖ ਰਿਆਸਤ ਨਾਭਾ ਦੇ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀ ਉਪਰ ਮੁੜ ਬਹਾਲ ਕਰਨ ਲਈ […]

ਅਵਤਾਰ ਪੁਰਬ ‘ਤੇ ਵਿਸ਼ੇਸ਼

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਡਾ.ਚਰਨਜੀਤ ਸਿੰਘ ਗੁਮਟਾਲਾ ਸਤਵੀਂ ਪਾਤਸ਼ਾਹੀ ਸ੍ਰੀ ਹਰਿਰਾਇ ਸਾਹਿਬ ਜੀ, ਬਾਬਾ ਗੁਰਦਿੱਤਾ ਜੀ ਦੇ ਸਪੁਤਰ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸਨ।ਮਾਤਾ ਜੀ ਦਾ ਨਾਂ ਮਾਤਾ ਨਿਹਾਲ ਕੌਰ ਸੀ ।ਆਪ ਜੀ ਨੇ ਪੰਜਾਬ ਦੇ ਮੌਜੂਦਾ ਜ਼ਿਲ੍ਹਾ ਰੋਪੜ ਵਿੱਚ 19 ਮਾਘ ਸੰਮਤ 1686 (16 ਜਨਵਰੀ 1630) ਨੂੰ ਕੀਰਤਪੁਰ ਵਿਖੇ ਅਵਤਾਰ […]