ਭਾਈ ਜਗਦੀਸ਼ ਸਿੰਘ ਭੂਰਾ ਦੀ ਬੇਵਕਤੀ ਮੌਤ ਤੇ ਪੰਥਕ ਹਲਕਿਆਂ ਵਿੱਚ ਸੋਗ ਦੀ ਲਹਿਰ

ਸਿੱਖ ਆਗੂਆਂ ਵੱਲੋਂ ਅਫਸੋਸ਼ ਦਾ ਪ੍ਰਗਟਾਵਾ ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਸਿੱਖ ਸੰਘਰਸ਼ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਜਲਾਵਤਨ ਸਿੰਘ ਆਗੂ ਭਾਈ ਜਗਦੀਸ਼ ਸਿੰਘ ਭੂਰਾ ਐਤਵਾਰ ਸਵੇਰੇ ਅਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਇਸ ਫਾਨੀ ਸੰਸਾਰ ‘ਤੋਂ ਕੂਚ ਕਰ ਗਏ। ਬੈਲਜ਼ੀਅਮ ਸਿੱਖ ਕੌਸ਼ਲ ਦੇ ਪ੍ਰਧਾਨ ਭਾਈ ਭੂਰਾ ਪਿਛਲੇ ਕੁੱਝ ਸਾਲਾਂ ‘ਤੋਂ ਕੈਂਸਰ ਦੀ […]