ਭਾਈ ਜਗਦੀਸ਼ ਸਿੰਘ ਭੂਰਾ ਦੇ ਅੰਤਿਮ ਸਸਕਾਰ ਮੌਕੇ ਸੰਗਤਾਂ ਦਾ ਭਾਰੀ ਇਕੱਠ

ਈਪਰ, ਬੈਲਜ਼ੀਅਮ 29/05/2022 ( ਪ੍ਰਗਟ ਸਿੰਘ ਜੋਧਪੁਰੀ ) ਪੰਥਕ ਹਲਕਿਆਂ ਵਿੱਚ ਸਿੱਖ ਸੰਘਰਸ਼ ਅਤੇ ਸੇਵਾ ਭਾਵਨਾ ਵੱਲੋਂ ਜਾਣੀ ਪਹਿਚਾਣੀ ਸਖ਼ਸੀਅਤ ਭਾਈ ਜਗਦੀਸ਼ ਸਿੰਘ ਭੂਰਾ 16 ਮਈ ਨੂੰ ਅਕਾਲ ਚਲਾਣਾ ਕਰ ਗਏ ਸਨ। ਸਿੱਖ ਸੰਗਤਾਂ ਵਿਚ ਉਹਨਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਉਹਨਾਂ ਦੇ ਸਸਕਾਰ ਮੌਕੇ ਸੰਗਤਾਂ ਦਾ ਉਮੜਿਆ ਭਾਰੀ ਇਕੱਠ ਗਵਾਹ ਹੈ। ਬੈਲਜ਼ੀਅਮ ਦੀਆਂ […]

ਸਾਬਕਾ ਸਪੀਕਰ ਰਵੀਇੰਦਰ ਸਿੰਘ ਵੱਲੋਂ ਸਿੱਧੂ ਮੂਸੇਵਾਲੇ ਦੀ ਮੌਤ ਤੇ ਦੁੱਖ ਦਾ ਪ਼੍ਰਗਟਾਵਾ

ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਤੇ ਰਵੀਇੰਦਰ ਸਿੰਘ ਨੇ ਚੁੱਕੇ ਸਵਾਲ ਚੰਡੀਗੜ 29 ਮਈ – ਸਾਬਕਾ ਸਪੀਕਰ ਰਵੀ ਇੰਦਰ ਸਿੰਘ ਪ਼੍ਰਧਾਨ ਅਕਾਲੀ ਦਲ 1920 ਨੇ ਵਿਸ਼ਵ ਪ਼੍ਰਸਿੱਧ ਗਾਇਕ ਸਿੱਧੂ ਮੂਸੇਵਾਲੇ ਦੀ ਮੌਤ ਤੇ ਪੀੜਤ ਪਰਿਵਾਰ ਨਾਲ ਦੁਖ ਪ਼੍ਰਗਟ ਕਰਦਿਆਂ ਕਿਹਾ ਕਿ ਇਹ ਘਟਨਾਂ ਬੇਹੱਦ ਮਾੜੀ ਹੈ,ਜਿਸ ਦੀ ਜਿੰਨੀ ਵੀ ਨਿੰਦਿਆਂ ਕੀਤੀ ਜਾਵੇ ਘੱਟ ਹੈ। […]