ਅੱਜ ਰਾਤ ਖਰਾਬ ਮੌਸਮ ਅਤੇ ਹਨੇਰੀ ਦੀ ਸੰਭਾਵਨਾ ਹੈ: ਨੰਬਰ 1722 ਐਕਟੀਵੇਟ ਹੋਇਆ

ਬੈਲਜੀਅਮ 31 ਅਕਤੂਬਰ – ਅੱਜ ਰਾਤ ਪੱਛਮ ਤੋਂ ਮੀਂਹ ਅਤੇ ਮੀਂਹ ਨਾਲ ਬੱਦਲ ਛਾਏ ਰਹਿਣਗੇ। ਹਵਾ ਦਾ ਜ਼ੋਰ ਵਧ ਰਿਹਾ ਹੈ। ਕੱਲ੍ਹ ਸਵੇਰ ਨੂੰ ਅਜੇ ਵੀ ਪੂਰਬ ਵਿੱਚ ਥੋੜਾ ਜਿਹਾ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਕਾਫ਼ੀ ਜਲਦੀ ਮੋਸਮ ਸਾਢ ਜੋ ਜਾਵੇਗਾ। 65 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਦੱਖਣ-ਪੱਛਮ ਤੋਂ ਕਾਫ਼ੀ ਤੇਜ਼ ਚੱਲਦੀਆਂ […]

ਅਮਰੀਕਾ ਦੇ ਡੇਟਨ ਗੁਰਦੁਆਰਾ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਇਸ ਮੌਕੇ ਬਾਬਾ ਗੁਰਦਿੱਤਾ ਜੀ ਦੀ ਜੀਵਨੀ ਬਾਰੇ ਨਵ-ਪ੍ਰਕਾਸ਼ਿਤ ਪੁਸਤਕ ਵੀ ਰਲੀਜ਼ ਕੀਤੀ ਗਈ

ਡੇਟਨ 28 ਅਕਤੂਬਰ 2022 :ਅਮਰੀਕਾ ਦੇ ਓਹਾਇਹੋ ਸੂਬੇ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਸਿੱਖ ਸੁਸਾਇਟੀ ਆਫ਼ ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰੇ ਦੇ ਮੁੱਖ ਗ੍ਰੰਥੀ ਭਾਈ ਹੇਮ ਸਿੰਘ ਦੇ ਜੱਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। […]

ਆਮ ਫਿਲਮਾਂ ਤੋਂ ਵੱਖਰੀ ‘ਤੇ ਬੇਹੱਦ ਹੀ ਦਿਲਚਸਪ ਹੋਵੇਗੀ ਐਮੀ ਵਿਰਕ ਤੇ ਤਾਨੀਆ ਦੀ ਫ਼ਿਲਮ ‘ਓਏ ਮੱਖਣਾ’

ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ‘ਯੋਡਲੀ ਫ਼ਿਲਮਜ਼’ ਬੈਨਰ ਇੱਕ ਵੱਖਰੇ ਵਿਸ਼ੇ ਦੀ ਆਪਣੀ ਨਵੀਂ ਫਿਲਮ ‘ਓਏ ਮੱਖਣਾ’ 4 ਨਵੰਬਰ ਨੂੰ ਦਰਸ਼ਕਾਂ ਦੇ […]

ਖੂਨਦਾਨੀਆਂ ਦਾ ਵੈਲਫੇਅਰ ਬੋਰਡ ਬਣਾਉਣਾ ਚਾਹੀਦਾ ਹੈ- ਅਜੀਤ ਪਾਲ ਕੋਹਲੀ

ਮਿਤੀ- 29/10/2022 – ਡੈਡੀਕੇਟਿਡ ਬ੍ਰਦਰਜ ਗਰੁੱਪ ਰਜਿ: ਪੰਜਾਬ ਦੇ ਸੰਸਥਾਪਕ ਅਤੇ ਆਜੀਵਨ ਪ੍ਰਧਾਨ ਡਾ.ਰਾਕੇਸ਼ ਵਰਮੀ ਦੀ ਅਗਵਾਈ ਹੇਠ ਪਟਿਆਲਾ ਸਿਟੀ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨਾਲ ਵਿਚਾਰਕ ਮਿਲਣੀ ਹੋਈ। ਡੈਡੀਕੇਟਿਡ ਬ੍ਰਦਰਜ ਗਰੁੱਪ ਦੀ ਕਾਰਜ ਕਾਰਨੀ ਕਮੇਟੀ ਨੇ ਵਿਸਤਾਰ ਪੂਰਬਕ ਸਵੈ ਇੱਛਾ ਨਾਲ ਖੂਨ ਦਾਨ ਕਰਨ ਵਾਲੇ ਨੌਜਵਾਨ ਖੂਨਦਾਨੀਆਂ ਦੁਆਰਾ ਆਪਣਾ ਧਨ ਖਰਚ ਕਰਕੇ ਪਟਿਆਲਾ […]