ਐੱਸ ਡੀ ਕਾਲਜ ਵਿਖੇ ਨਾਟਕ ‘ਛੱਲਾ’ ਦਾ ਸਫ਼ਲ ਮੰਚ-ਪਾਠ

ਬਰਨਾਲਾ, 19 ਦਸੰਬਰ – ਐੱਸ ਡੀ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਉੱਘੇ ਨਾਟਕਕਾਰ ਅਤੇ ਰੰਗਕਰਮੀ ਡਾ. ਕੁਲਦੀਪ ਸਿੰਘ ਦੀਪ ਦੇ ਨਾਟਕ ‘ਛੱਲਾ’ ਦਾ ਮੰਚ-ਪਾਠ ਕਰਵਾਇਆ ਗਿਆ। ਡਾ. ਦੀਪ ਦੀ ਸਮੁੱਚੀ ਟੀਮ ਦੇ ਮੈਂਬਰਾਂ ਨੇ ਨਾਟਕ ਦੇ ਵੱਖ-ਵੱਖ ਕਿਰਦਾਰਾਂ ਦਾ ਰੋਲ ਨਿਭਾਉਂਦਿਆਂ ਬਹੁਤ ਖ਼ੂਬਸੂਰਤੀ ਨਾਲ ਇਹ ਮੰਚ-ਪਾਠ ਕੀਤਾ। ਡਾ. ਤਰਸਪਾਲ ਕੌਰ ਦੀ ਅਗਵਾਈ ਵਿਚ ਹੋਏ ਇਸ […]

ਡਾ. ਰਾਕੇਸ਼ ਵਰਮੀ ਨੂੰ ਸਾਲਾਨਾ ਸੱਭਿਆਚਾਰਕ ਸਮਾਰੋਹ ਵਿੱਚ ਸਨਮਾਨਿਤ ਕੀਤਾ।

ਮਿਤੀ – 19/12/2022 ਡੈਡੀਕੇਟਿਡ ਬ੍ਰਦਰਜ ਗਰੁੱਪ ਰਜਿ: ਪੰਜਾਬ ਪਟਿਆਲਾ ਦੇ ਪਬਲਿਕ ਰਿਲੇਸ਼ਨ ਅਫਸਰ ਫਕੀਰ ਚੰਦ ਮਿੱਤਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਮਸ਼ੀਗਣ ਦੇ ਵੱਲੋਂ ਪ੍ਰਿੰਸੀਪਲ ਸੰਜਨਾ ਗਰਗ ਦੀ ਸਰਪ੍ਰਸਤੀ ਹੇਠ ਸਾਲਾਨਾ ਸੱਭਿਆਚਾਰਕ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿੱਚ ਡਾ.ਰਾਕੇਸ਼ ਵਰਮੀ ਪ੍ਰਧਾਨ ਅਤੇ ਸੰਸਥਾਪਕ ਡੈਡੀਕੇਟਿਡ ਬ੍ਰਦਰਜ ਗਰੁੱਪ ਰਜਿ: ਪੰਜਾਬ ਪਟਿਆਲਾ […]