ਆਪਸੀ ਮਤਭੇਦ ਭੁਲਾ ਕੇ ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਉਮੀਦਵਾਰਾਂ ਨੂੰ ਜਿਤਾਉਣ ਲਈ ਕੋਈ ਕਸਰ ਬਾਕੀ ਨਹੀਂ ਛ¤ਡਣੀ ਚਾਹੀਦੀ -ਵਡਾਲਾ

-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
ਕਪੂਰਥਲਾ, ਇੰਦਰਜੀਤ ਸਿੰਘ
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਉਮੀਦਵਾਰਾਂ ਨੂੰ ਜਿਤਾਉਣ ਲਈ ਕੋਈ ਕਸਰ ਬਾਕੀ ਨਹੀਂ ਛ¤ਡਣੀ ਚਾਹੀਦੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਨਕੋਦਰ ਦੇ ਅਕਾਲੀ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਕੋਆਰਡੀਨੇਟਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਚ ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਸਬੰਧੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਨਗਰ ਕਾਸਲਰਾਂ, ਪਿੰਡਾਂ ਦੇ ਪੰਚਾਂ ਸਰਪੰਚਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ । ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿ¤ਤ ਮੰਤਰੀ ਪੰਜਾਬ ਡਾ: ਉਪਿੰਦਰਜੀਤ ਕੌਰ ਨੇ ਅਕਾਲੀ ਵਿਧਾਇਕ ਗੁਰਪ੍ਰਾਤਪ ਸਿੰਘ ਵਡਾਲਾ ਨੂੰ ਜ਼ਿਲ੍ਹਾ ਕਪੂਰਥਲਾ ਦਾ ਕੋਆਰਡੀਨੇਟਰ ਬਣਾਏ ਜਾਣ ਦਾ ਸਵਾਗਤ ਕੀਤਾ । ਸਾਬਕਾ ਵਿ¤ਤ ਮੰਤਰੀ ਨੇ ਕਿਹਾ ਕਿ ਸ¤ਤਾਧਾਰੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪ¤ਤਰ ਵਿਚ ਲੋਕਾਂ ਨਾਲ ਜਿੰਨੇ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਉਲਟਾ ਸਰਕਾਰ ਨੇ ਅਕਾਲੀ ਦਲ ਦੇ ਵਰਕਰਾਂ ‘ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜਲੀਲ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਲੋਕਾਂ ਦਾ ਮੋਹ ਸਰਕਾਰ ਤੋਂ ਭੰਗ ਹੋ ਚੁ¤ਕਾ ਹੈ । ਸਾਬਕਾ ਵਿ¤ਤ ਮੰਤਰੀ ਨੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਤਿਆਰੀਆਂ ਲਈ ਇਕਜੁ¤ਟ ਹੋ ਕੇ ਕੰਮ ਕਰਨ ਦਾ ਸ¤ਦਾ ਦਿ¤ਤਾ । ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਜਬਰ ਤੇ ਜ਼ੁਲਮ ਦਾ ਡਟ ਕੇ ਵਿਰੋਧ ਕੀਤਾ ਹੈ ਤੇ ਉਨ੍ਹਾਂ ਦੀ ਪਾਰਟੀ ਦੇ ਆਗੂ ਤੇ ਵਰਕਰ ਕਾਂਗਰਸ ਸਰਕਾਰ ਦੀਆਂ ਗਿ¤ਦੜ ਭਬਕੀਆਂ ਤੋਂ ਡਰਨ ਵਾਲੇ ਨਹੀਂ । ਬੀਬੀ ਜਗੀਰ ਕੌਰ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰ ਦੀ ਜਿ¤ਤ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛ¤ਡਣ । ਮੀਟਿੰਗ ਨੂੰ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ, ਹਲਕਾ ਕਪੂਰਥਲਾ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮਰਬੀਰ ਸਿੰਘ ਲਾਲੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਮਾਸਟਰ ਗੁਰਦੇਵ ਸਿੰਘ, ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਵੰਤ ਸਿੰਘ ਜੋਸਨ, ਜਥੇਦਾਰ ਦਵਿੰਦਰ ਸਿੰਘ ਢ¤ਪਈ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿ¤ਲੋਂ, ਪਾਵਰਕਾਮ ਦੇ ਸੇਵਾ ਮੁਕਤ ਐਡੀਸ਼ਨਲ ਐਸ.ਈ. ਇੰਜ: ਸਵਰਨ ਸਿੰਘ, ਸੀਨੀਅਰ ਅਕਾਲੀ ਆਗੂ ਜਥੇਦਾਰ ਜਸਵੰਤ ਸਿੰਘ ਕੌੜਾ, ਸੁਖਦੇਵ ਸਿੰਘ ਨਾਨਕਪੁਰ, ਸਰਕਲ ਭੁਲ¤ਥ ਦੇ ਪ੍ਰਧਾਨ ਸੁਖਵੰਤ ਸਿੰਘ ਤ¤ਖਰ, ਗੁਰਦਿਆਲ ਸਿੰਘ ਖ਼ਾਲਸਾ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ । ਮੀਟਿੰਗ ਵਿਚ ਸਾਬਕਾ ਚੇਅਰਮੈਨ ਜਥੇਦਾਰ ਸਰਵਣ ਸਿੰਘ ਜੋਸ਼, ਲਖਵਿੰਦਰ ਸਿੰਘ ਵਿਜੋਲਾ, ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ, ਸੀਨੀਅਰ ਅਕਾਲੀ ਆਗੂ ਸੁਖਪਾਲ ਸਿੰਘ ਭਾਟੀਆ, ਸੁਰਿੰਦਰ ਸਿੰਘ ਵਾਲੀਆ ਫਗਵਾੜਾ, ਹਰਬੰਸ ਸਿੰਘ ਵਾਲੀਆ, ਮਨਮੋਹਨ ਸਿੰਘ ਵਾਲੀਆ, ਦਵਿੰਦਰਬੀਰ ਸਿੰਘ ਚਾਹਲ, ਦਲਵਿੰਦਰ ਸਿੰਘ ਸਿ¤ਧੂ, ਦਰਸ਼ਨ ਸਿੰਘ ਕੋਟ ਕਰਾਰ ਖਾਂ, ਪ੍ਰਦੁਮਣ ਸਿੰਘ ਭੇਟਾਂ, ਸਰਵਣ ਸਿੰਘ ਚੰਦੀ, ਗੁਰਜੰਟ ਸਿੰਘ ਸੰਧੂ, ਬੀਬੀ ਸੁਰਿੰਦਰ ਕੌਰ ਸ਼ਾਹ, ਜਸਵਿੰਦਰ ਕੌਰ ਟਿ¤ਬਾ, ਸਤਬੀਰ ਸਿੰਘ ਖੀਰਾਂਵਾਲੀ, ਰਜਿੰਦਰ ਸਿੰਘ ਚੰਦੀ, ਸਤਨਾਮ ਸਿੰਘ ਅਰਸ਼ੀ, ਕਰਨਜੀਤ ਸਿੰਘ ਆਹਲੀ, ਬਲਜਿੰਦਰ ਸਿੰਘ ਠੇਕੇਦਾਰ, ਬਖ਼ਸ਼ੀਸ਼ ਸਿੰਘ ਧੰਮ, ਜਰਨੈਲ ਸਿੰਘ ਬਾਜਵਾ, ਇੰਦਰਜੀਤ ਸਿੰਘ ਮੰਨਣ, ਸਤਪਾਲ ਮਦਾਨ, ਕਾਰਜ ਸਿੰਘ ਤਕੀਆ, ਸ਼ਮਸ਼ੇਰ ਸਿੰਘ ਭਰੋਆਣਾ, ਰਜਿੰਦਰ ਸਿੰਘ ਧੰਜਲ, ਇੰਦਰਜੀਤ ਸਿੰਘ ਜੁਗਨੂੰ, ਵਿ¤ਕੀ ਮਰਵਾਹਾ, ਮੰਗਲ ਸਿੰਘ ਸੁਖੀਆ ਨੰਗਲ, ਸੁਖਦੇਵ ਸਿੰਘ ਕਾਦੂਪੁਰ, ਹੰਸ ਰਾਜ ਸਰਪੰਚ, ਬਿ¤ਲੂ ਵਾਲੀਆ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਗੁਰਨਾਮ ਸਿੰਘ ਕਾਦੂਪੁਰ, ਵਰਿਆਮ ਸਿੰਘ ਕਪੂਰ, ਅਵਤਾਰ ਸਿੰਘ ਸੈਦੋਵਾਲ, ਜਸਵੀਰ ਸਿੰਘ ਭੌਰ, ਜਸਵੰਤ ਸਿੰਘ ਵਡਾਲਾ, ਸੰਤਾ ਸਿੰਘ ਜ¤ਬੋਸੁਧਾਰ, ਭਜਨ ਸਿੰਘ ਸਰਪੰਚ ਫ਼ੌਜੀ ਕਲੋਨੀ, ਇ¤ਛਾ ਸਿੰਘ ਢੋਟ, ਵਿ¤ਕੀ ਗੁਜਰਾਲ, ਰਾਜੂ ਢੋਟ, ਮੰਗਲ ਸਿੰਘ ਖ਼ਾਨਪੁਰ, ਸੋਢੀ ਖ਼ਾਨਪੁਰ, ਨਰਿੰਦਰ ਸਿੰਘ ਡੋਗਰਾਂਵਾਲ, ਰਜਿੰਦਰ ਸਨਮ, ਅਮਰੀਕ ਸਿੰਘ ਖੀਰਾਂਵਾਲੀ, ਸਰਬਜੀਤ ਸਿੰਘ, ਬਹਾਦਰ ਸਿੰਘ ਸੰਗਤਪੁਰ, ਬੀਬੀ ਮਹਿੰਦਰ ਕੌਰ ਸਾਬੂਵਾਲ, ਵਿਸ਼ਾਲ ਕੁਮਾਰ, ਅਮਰਜੀਤ ਸਿੰਘ ਬਾਜਵਾ, ਨਿਰਮਲ ਸਿੰਘ ਦਦਰਾਲ, ਸੁਰਿੰਦਰ ਸਿੰਘ ਵਾਲੀਆ, ਬਹਾਦਰ ਸਿੰਘ ਮੌਲੀ, ਹਰਦੀਪ ਸਿੰਘ ਦੀਪਾ, ਤਜਿੰਦਰਪਾਲ ਸਿੰਘ ਬਿ¤ਟਾ, ਗੁਰਦਾਵਰ ਸਿੰਘ ਭਾਖੜੀਆਣਾ, ਸਤਨਾਮ ਸਿੰਘ ਅਰਸ਼ੀ ਆਦਿ ਹਾਜ਼ਰ ਸਨ ।ਚ ਹਾਜਰ ਸਨ।।

Geef een reactie

Het e-mailadres wordt niet gepubliceerd. Vereiste velden zijn gemarkeerd met *