ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਮਨਾਇਆ ਜਾਵੇਗਾ ਗੁਰੂ ਗਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਉਤਸਵ

ਬੈਲਜੀਅਮ 30 ਅਗਸਤ (ਅਮਰਜੀਤ ਸਿੰਘ ਭੋਗਲ) ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ ਵਿਖੇ ਗੁਰੂ ਗਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ 2 ਸਤੰਬਰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ ਜਿਸ ਵਿਚ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਭੋਗ ਤੋ ਉਪਰੰਤ ਗਿਆਨੀ ਭਗਵਾਨ ਸਿੰਘ ਜੀ ਗੁਰਬਾਣੀ ਦਾ ਨਿਰੋਲ ਕੀਰਤਨ ਕਰਨਗੇ ਇਹ ਜਾਣਕਾਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੈਂਟ ਵਲੋ ਦਿਤੀ ਗਈ।

Geef een reactie

Het e-mailadres wordt niet gepubliceerd. Vereiste velden zijn gemarkeerd met *