ਰਜਿੰਦਰ ਸਿੰਘ ਫੌਜੀ ਦੀ ਅਗਵਾਈ ’ਚ ਬਰਗਾੜੀ ਲਈ ਵਰਕਰਾਂ ਦਾ ਜੱਥਾ ਰਵਾਨਾ

ਕਪੂਰਥਲਾ, ਇੰਦਰਜੀਤ ਸਿੰਘ ਚਾਹਲ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੇ ਕਾਰਜਕਾਰਨੀ ਮੈਂਬਰ ਜੱਥੇਦਾਰ ਰਜਿੰਦਰ ਸਿੰਘ ਫੌਜੀ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਕਾਫਲਾ ਬਰਗਾੜੀ ਮੋਰਚੇ ਲਈ ਰਵਾਨਾ ਹੋਇਆ। ਇਸ ਮੌਕੇ ’ਤੇ ਰੇਸ਼ਮ ਸਿੰਘ, ਜਸਵੀਰ ਸਿੰਘ, ਨਰਿੰਦਰਪਾਲ ਸਿੰਘ ਅਠੌਲੀ, ਰਾਮ ਸਿੰਘ ਗੰਡਵਾ, ਸੁਰਿੰਦਰ ਸਿੰਘ ਛਿੰਦਾ ਖੈੜਾ, ਗੁਰਮੀਤ ਸਿੰਘ ਕਾਲਾ, ਸੁੱਖਾ ਅਠੌਲੀ, ਅਮਰੀਕ ਸਿੰਘ, ਸਰਪ੍ਰੀਤ ਸਿੰਘ ਤੇ ਵੱਡੀ ਗਿਣਤੀ ਵਿਚ ਸ਼ਾਮਲ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *