ਜੱਥੇਦਾਰ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ’ਚ ਪਟਿਆਲਾ ਰੈਲੀ ਲਈ ਜੱਥਾ ਰਵਾਨਾ

ਕਪੂਰਥਲਾ, ਇੰਦਰਜੀਤ ਸਿੰਘ ਚਾਹਲ
ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੜ ਪਟਿਆਲਾ ਵਿਖੇ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਵਿਚ ਭਾਗ ਲੈਣ ਕਪੂਰਥਲਾ ਤੋਂ ਮਾਰਕੀਟ ਕਮੇਟੀ ਕਪੂਰਥਲਾ ਦੇ ਸਾਬਕਾ ਚੈਅਰਮੈਨ ਜੱਥੇਦਾਰ ਰਜਿੰਦਰ ਸਿੰਘ ਫੌਜੀ ਦੀ ਅਗਵਾਈ ਹੇਠ ਵਰਕਰਾਂ ਦਾ ਜੱਥਾ ਰਵਾਨਾ ਹੋਇਆ।

Geef een reactie

Het e-mailadres wordt niet gepubliceerd. Vereiste velden zijn gemarkeerd met *