ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ-ਗੁਰਦੁਆਰਾ ਸਾਹਿਬ ਗੈਂਟ

ਗੈਂਟ 10 ਜਨਵਰੀ (ਯ.ਸ) ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੀ ਛਤਰਛਾਯਾ ਹੇਂਠ 13 ਜਨਵਰੀ 2019 ਨੂੰ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਗੈਂਟ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸ ਦਿਹਾੜੇ ਤੇ ਇਟਲੀ ਤੋਂ ਕਵੀਸ਼ਰੀ ਜਥਾ ਭਾਈ ਕੁਲਵੰਤ ਸਿੰਘ, ਗੁਰਮੁੱਖ ਸਿੰਘ ਅਤੇ ਦਿਲਾਵਰ ਸਿੰਘ ਜੀ ਵਿਸ਼ੇਸ਼ ਪਹੁੰਚਣਗੇ।
ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਭਾਈ ਭਗਵਾਨ ਸਿੰਘ ਜੀ ਨੂੰ ਸਪੰਰਕ ਕਰੋ ਜੀ 0466391804

Geef een reactie

Het e-mailadres wordt niet gepubliceerd. Vereiste velden zijn gemarkeerd met *