ਸੰਤਿਰੂਧਨ ਵਿਖੇ ਖਾਲਸਾ ਸਾਜਨਾ ਦਿਵਸ 14 ਨੂੰ ਮਨਾਇਆ ਜਾਵੇਗਾ

ਬੈਲਜੀਅਮ 12 ਅਪਰੈਲ(ਅਮਰਜੀਤ ਸਿੰਘ ਭੋਗਲ)ਗੁਰਦੁਆਰਾ ਸੰਗਤ ਸਾਹਿਬ ਬੈਲਜੀਅਮ ਵਿਖੇ 14 ਅਪਰੈਲ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਇਹ ਜਾਣਕਾਰੀ ਗੁਰੂਘਰ ਦੇ ਮੁਖ ਸੇਵਾਦਾਰ ਭਾਈ ਕਰਨੈਲ ਸਿੰਘ ਹੁਰਾ ਦੇਦੇ ਹੋਏ ਦੱਸਿਆ ਕਿ 10 ਵਜੇ ਗੁਰੂ ਗਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ ਅਤੇ ਉਪਰੰਤ ਗੁਰੂਘਰ ਦੇ ਮੁਖ ਗਰੰਥੀ ਕੀਰਤਨ ਕਰਨਗੇ

Geef een reactie

Het e-mailadres wordt niet gepubliceerd. Vereiste velden zijn gemarkeerd met *